Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਬਰਿਆਰ, ਚੌਧਰੀਵਾਲ, ਲਾਧੂ ਭਾਣਾ ਤੇ ਸਦਾਰੰਗ ਸਮੇਤ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਕਿਹਾ-ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਦੇਣ ਦੇ ਮੰਤਵ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 23 Apr 2025

Last updated on: Apr 24, 2025, 09:25 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਰਿਆਰ ਵਿਖੇ 11 ਲੱਖ 41 ਹਜਾਰ 370 ਰੁਪਏ, ਚੌਧਰੀਵਾਲ ਵਿਖੇ 12 ਲੱਖ 53 ਹਜ਼ਾਰ ਰੁਪਏ, ਗੰਡੇ ਕੇ 80 ਹਜਾਰ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਲਾਧੂ ਭਾਣਾ, ਸਦਾਰੰਗ ਅਤੇ ਸਰਕਾਰੀ ਮਿਡਲ ਸਕੂਲ  ਚੌਧਰੀਵਾਲ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ  ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਗਈ ਹੈ ਅਤੇ ਵਿਦਿਆਰਥੀਆਂ ਦੇ ਪੜ੍ਹਨ ਦਾ ਬਹੁਤ ਵਧੀਆ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਦੇਣ ਦੇ ਮੰਤਵ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। 

ਵਿਦਿਆਰਥੀਆਂ ਲਈ ਸ਼ਾਨਦਾਰ ਕਲਾਸ ਰੂਮ, ਬੈਠਣ ਲਈ ਬੈਂਚ, ਲਾਇਬ੍ਰੇਰੀ, ਕੰਪਿਊਟਰ ਲੈਬ ਅਤੇ ਸਾਫ਼ ਸੁਥਰੇ ਵਾਸ਼ਰੂਮ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ।ਇਸ ਮੌਕੇ ਬੀ.ਪੀ.ਈ.ਓ ਜਸਵਿੰਦਰ ਸਿੰਘ, ਬੀ ਪੀ ਈ ਓ ਤਰਸੇਮ ਸਿੰਘ ਰਿਆੜ, ਬੀ ਐਨ ਓ ਰਾਮ ਲਾਲ, ਪੀ ਏ ਰਾਜੂ ਭਿੰਡਰ, ਪੀ ਏ ਸੁਖਦੇਵ ਸਿੰਘ ਰੋਮੀ, ਸਲਾਹਕਾਰ ਪਰਮਬੀਰ ਸਿੰਘ ਰਾਣਾ ਅਤੇ ਸਿੱਖਿਆ ਸੁਧਾਰ ਕਮੇਟੀ ਦੇ ਕੋਆਰਡੀਨੇਟਰ ਜੋਨੀ ਘੁਮਾਣ ਆਦਿ ਹਾਜ਼ਰ ਸਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD