Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੋਪ ਸੋਸਾਇਟੀ ਪਟਿਆਲਾ ਨੇ ਡਾ. ਭੀਮ ਰਾਵ ਅੰਬੇਡਕਰ ਦੀ 134ਵੀਂ ਜਨਮ ਤਿਥੀ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਸੁਸਾਇਟੀ ਲੋੜਵੰਦਾਂ ਦੀ ਮਦਦ ਲਈ ਸਦਾ ਤਤਪਰ ਰਹੇਗੀ-ਡਾ. ਹਰਪਾਲ ਸਿੰਘ

Blood Camp, Blood Donation Camp, Patiala, Hope Society Patiala

Web Admin

Web Admin

5 Dariya News

ਪਟਿਆਲਾ , 23 Apr 2025

Last updated on: Apr 24, 2025, 09:33 IST

ਹੋਪ ਸੋਸਾਇਟੀ ਪਟਿਆਲਾ (ਹੈਲਥ ਆਊਟਰੀਚ ਐਂਡ ਪ੍ਰਮੋਸ਼ਨ ਆਫ ਐਜੂਕਸ਼ਨ) ਨੇ ਬਾਬਾ ਸਾਹਿਬ ਡਾ. ਭੀਮ ਰਾਵ ਅੰਬੇਡਕਰ ਦੀ 134ਵੀਂ ਜਨਮ ਤਿਥੀ ਨੂੰ ਸਮਰਪਿਤ ਇਕ ਖੂਨਦਾਨ ਕੈਂਪ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਵਿੱਚ ਲਗਾਇਆ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ ਨੇ ਇਸ ਕੈਂਪ ਦਾ ਉਦਘਾਟਨ ਕਰਦਿਆਂ ਹੈਲਥ ਆਊਟਰੀਚ ਐਂਡ ਪ੍ਰਮੋਸ਼ਨ ਆਫ ਐਜੂਕਸ਼ਨ ਸੋਸਾਇਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਦੇ ਨਾਲ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਰੁਪਿੰਦਰ ਕੌਰ ਵੀ ਮੌਜੂਦ ਸਨ।

ਹੋਪ ਸੋਸਾਇਟੀ ਪਟਿਆਲਾ ਦੇ ਪ੍ਰਧਾਨ ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਵੱਡੀ ਗਿਣਤੀ ਡਾਕਟਰਾਂ ਅਤੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ ਅਤੇ ਖੂਨਦਾਨ ਕਰਕੇ ਬਾਬਾ ਸਾਹਿਬ ਦੇ ਮਨੁੱਖਤਾ ਦੇ ਸੁਨੇਹੇ, ਸਾਂਝੀਵਾਲਤਾ ਦੇ ਸੰਦੇਸ਼ ਅਤੇ ਉਹਨਾਂ ਦੇ ਉਦੇਸ਼ ਨੂੰ ਲੋਕਾਂ ਤੱਕ ਪਹੁਚਾਉਣ ਦਾ ਯਤਨ ਕੀਤਾ। ਇਸ ਸਮੇਂ ਤੇ ਹੋਪ ਸੋਸਾਇਟੀ ਦੇ ਪ੍ਰੈਸ ਸਕੱਤਰ ਡਾ ਜਸਪ੍ਰੀਤ ਸਿੰਘ ਤੇ ਹੋਰ ਅਹੁਦੇਦਾਰ ਮਜੂਦ ਸਨ।

 

Tags: Blood Camp , Blood Donation Camp , Patiala , Hope Society Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD