Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਧੇਰੇ ਪਿੰਡਾਂ ਚ ਸਰਕਾਰੀ ਜਬਰ ਤੋ ਪੀੜਤ ਲੋਕ

ਲੁਧਿਆਣਾ ਸੀਟ ਪਾਰਟੀਆਂ ਵਿਚਕਾਰ ਨਹੀਂ, ਲੋਕਾਂ ਤੇ ਸਰਕਾਰਾਂ ਵਿਚਕਾਰ – ਬੈਂਸ

ਹਲਕਾ ਆਤਮ ਨਗਰ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਇਲਾਕਾ ਨਿਵਾਸੀਆਂ ਦੇ ਠਾਠਾਂ ਮਾਰਦੇ ਇਕੱਠ ਨਾਲ ਬਲਵਿੰਦਰ ਸਿੰਘ ਬੈਂਸ ਤੇ ਪਤਵੰਤੇ ਸੱਜਣ।

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 27 Apr 2014

Last updated on: Apr 27, 2014, 00:00 IST

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ ਚੋਣ ਪ੍ਰਚਾਰ ਦੌਰਾਨ ਵੱਡੀ ਗਿਣਤੀ 'ਚ ਸਮਰਥਨ ਮਿਲਨਾ ਲਗਾਤਾਰ ਜਾਰੀ ਹੈ। ਬੈਂਸ ਦੀ ਚੋਣ ਮੀਟਿੰਗਾਂ ਵਿੱਚ ਹੋਣ ਵਾਲਾ ਵੱਡਾ ਇਕੱਠ ਹਰ ਰੋਜ ਦੀ ਤਰਾਂ੍ਹ ਉਹਨਾਂ ਦੇ ਕਾਫਿਲੇ ਨੂੰ ਹੋਰ ਵੱਡਾ ਕਰਦਾ ਜਾ ਰਿਹਾ ਹੈ। ਅੱਜ ਸ. ਬਲਵਿੰਦਰ ਸਿੰਘ ਬੈਂਸ ਨੇ ਹਲਕਾ ਆਤਮ ਨਗਰ ਦੇ ਸ਼ਹੀਦ ਬਗਤ ਸਿੰਘ ਨਗਰ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੁਧਿਆਣਾ ਸੀਟ ਤੋ ਲੜਾਈ ਦੋ ਪਾਰਟੀਆਂ  ਦੀ ਨਹੀ ਬਲਕਿ ਲੜਾਈ ਲੋਕਾਂ ਅਤੇ ਸਰਕਾਰ ਵਿਚਕਾਰ ਹੈ। ਉਹਨਾਂ ਦੱਸਿਆ ਕਿ ਲੁਧਿਆਣਾ ਹਲਕੇ ਅਧੀਨ ਪੈਂਦੇ ਪਿੰਡਾਂ ਵਿੱਚ ਦੌਰੇ ਦੌਰਾਨ ਉਹਨਾਂ ਨੇ ਵੇਖਿਆ ਕਿ ਕਿਸ ਤਰਾਂ੍ਹ ਲੋਕ ਸਰਕਾਰੀ ਜਬਰ ਦਾ ਸ਼ਿਕਾਰ ਹੋਏ ਹਨ ਅਤੇ ਕਿਸ ਤਰਾਂ੍ਹ ਭੋਲੀ-ਭਾਲੀ ਜਵਾਨੀ ਨੂੰ ਜਬਰਨ ਗੁਮਰਾਹ ਕਰਕੇ ਨਸ਼ਿਆਂ ਤੇ ਲਾਇਆ ਜਾਂਦਾ ਹੈ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ 'ਚ ਉਹਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਤਾਂ ਜੋ ਉਹ ਤਗੜੇ ਹੋ ਕੇ ਲੋਕਾਂ ਦੀ ਆਵਾਜ਼ ਉਠਾ ਸਕਨ। ਇਸ਼ ਮੌਕੇ ਵੱਡੀ ਗਿਣਤੀ 'ਚ ਹਾਜ਼ਿਰ ਹੋਏ ਨਗਰ ਨਿਵਾਸੀਆਂ ਨੇ ਸ. ਬੈਂਸ ਦੇ ਪੱਖ ਵਿੱਚ ਆਵਾਜ਼ ਬੁਲੰਦ ਕਰਦਿਆਂ ਸਮਰਥਨ ਦਾ ਭਰੋਸਾ ਦਵਾਇਆ। ਮੀਟਿੰਗ ਵਿੱਚ ਰਣਵੀਰ ਸਿੰਘ ਪ੍ਰਧਾਨ, ਅਮਰਜੀਤ ਸਿੰਘ, ਸੰਦੀਪ ਸਿੰਘ ਗੋਲਡੀ, ਅਮਰਜੀਤ ਗਰੇਵਾਲ, ਜਗਦੇਵ ਸਿੰਘ ਜੱਗੀ, ਦਵਿੰਦਰ ਸਿੰਘ, ਮੇਲਾ ਸਿੰਘ, ਇੰਦਰਜੀਤ ਕਾਲੂ, ਬਲਵਿੰਦਰ ਸਿੰਘ ਗੋਗਾ, ਸੁਰਿੰਦਰ ਸਿੰਘ ਪੱਪੂ, ਅਮਨ ਸਟੂਡੀਓ, ਜਤਿੰਦਰ ਸਿੰਘ ਡੋਲਾ, ਕਸ਼ਅੱਪ, ਨਛੱਤਰ ਸਿੰਘ ਸੰਧੂ, ਬਾਬੂ ਰਾਮ, ਰਜਿੰਦਰ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਿਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD