Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਵਿੱਖ ਵਿੱਚ ਸਰਕਾਰੀ ਸਕੂਲਾਂ ਦੀ ਹੋਵੇਗੀ ਵੱਖਰੀ ਪਹਿਚਾਣ - ਡਾ. ਕਸ਼ਮੀਰ ਸਿੰਘ ਸੋਹਲ

Dr Kashmir Singh Sohal, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਤਰਨ ਤਾਰਨ , 24 Apr 2025

Last updated on: Apr 25, 2025, 16:13 IST

ਸਰਕਾਰੀ ਸਕੂਲ ਆਪਣੇ ਬਿਹਤਰੀਨ ਕਾਰਗੁਜ਼ਾਰੀ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਪ੍ਰਾਪਤੀਆਂ ਸਦਕਾ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। ਭਵਿੱਖ ਵਿੱਚ ਸਰਕਾਰੀ ਸਕੂਲ ਆਪਣੀ ਬਿਹਤਰੀਨ ਕਾਰਗੁਜ਼ਾਰੀ ਨਾਲ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਿੱਚ ਪੂਰੀ ਤਰ੍ਹਾਂ ਸਫਲ ਹੋਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਐਲੀਮੈਂਟਰੀ ਸਕੂਲ ਜਗਤਪੁਰਾ ਅਤੇ ਸਰਕਾਰੀ ਮਿਡਲ ਸਕੂਲ ਠੱਠਗੜ੍ਹ ਵਿਖੇ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਡਾ. ਕਸ਼ਮੀਰ ਸਿੰਘ ਸੋਹਲ ਨੇ ਕੀਤਾ।

ਇਸ ਮੌਕੇ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਸਕੂਲ ਵਿੱਚ ਕਰਵਾਏ ਗਏ ਬਿਹਤਰੀਨ ਵਿਕਾਸ ਕਾਰਜਾਂ ਲਈ ਸਮੁੱਚੇ ਸਟਾਫ ਨੂੰ ਸ਼ਾਬਾਸ਼ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਨਾਲ ਜਿੱਥੇ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਿਲ ਕਰਨਗੇ, ਉੱਥੇ ਸਕੂਲ ਵਿੱਚ ਬੁਨਿਆਦੀ ਢਾਂਚੇ ਦਾ ਮੁਕੰਮਲ ਵਿਕਾਸ ਵੀ ਹੋਵੇਗਾ। 

ਉਹਨਾਂ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਇਆ ਹੋਣਗੀਆਂ ਅਤੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਬਿਹਤਰੀਨ ਸਿੱਖਿਆ ਹਾਸਲ ਕਰਨਗੇ। ਇਸ ਮੌਕੇ ਹੈਡ ਟੀਚਰ ਨਿਰਮਲ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਜਗਤਪੁਰਾ, ਸਕੂਲ ਮੁਖੀ ਸਰਕਾਰੀ ਮਿਡਲ ਸਕੂਲ ਠੱਠਗੜ ਰਮਨਦੀਪ ਕੌਰ ਨੇ ਆਏ ਹੋਏ, ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। 

ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਿੰਦਰ ਸਿੰਘ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਲਵੜ, ਐਡਵੋਕੇਟ ਕੋਮਲਪ੍ਰੀਤ ਸਿੰਘ, ਸਰਪੰਚ ਕੰਵਲਜੀਤ ਸਿੰਘ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr Kashmir Singh Sohal , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD