Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਨੂੰ ਮਿਆਰੀ ਖਾਦਾਂ, ਬੀਜ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਇਨਪੁੱਟ ਡੀਲਰਾਂ ਦੀ ਕੀਤੀ ਅਚਨਚੇਤ ਚੈਕਿੰਗ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਣਾਈ ਟੀਮ ਬੀਜ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੋਂ ਭਰੇ 4 ਸੈਂਪਲ

Anil Thakur, AAP, Aam Aadmi Party, Aam Aadmi Party Punjab, AAP Punjab, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 24 Apr 2025

Last updated on: Apr 25, 2025, 16:49 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਤੇ ਦਵਾਈਆਂ ਮੁਹੱਈਆ ਕਰਵਾਉਣ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਣਾਏ ਗਏ ਰਾਜ ਪੱਧਰੀ ਉਡਨ ਦਸਤੇ ਵੱਲੋਂ ਵਿਭਾਗ ਦੇ ਸੰਯੁਕਤ ਸਕੱਤਰ (ਪੀ.ਪੀ.) ਨਰਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਬਲਾਕ ਖਮਾਣੋਂ ਅਧੀਨ ਪੈਂਦੇ ਇਨਪੁੱਟ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਝੋਨੇ ਦੇ ਬੀਜਾਂ ਦੀਆਂ ਵੱਖ-ਵੱਖ ਕਿਸਮਾਂ ਜਿਵੇਂ ਕਿ ਪੈਡੀ ਪੀ.ਆਰ. 126, ਪੈਡੀ ਪੀ.ਆਰ. 114, ਪੈਡੀ ਪੀ.ਆਈ.ਟੀ. 128, ਪੈਡੀ ਪੀ13-1509 ਦੇ ਨਮੂਨੇ ਭਰੇ ਗਏ ਅਤੇ ਟੈਸਟ ਲਈ ਲੈਬ ਵਿੱਚ ਭੇਜੇ ਗਏ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਗੁਰਨਾਮ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮਿਆਰੀ ਬੀਜ ਹੀ ਉਪਲਬਧ ਕਰਵਾਇਆ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਰੋਕ ਲਗਾਏ ਗਏ ਹਾਈਬ੍ਰਿਡ ਝੋਨੇ ਦੇ ਜਾਂ ਪੂਸਾ 44 ਦੇ ਬੀਜ ਨਾ ਵੇਚੇ ਜਾਣ ਤਾਂ ਜੋ ਮੰਡੀਕਰਨ ਦੇ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਜ਼ਿਲ੍ਹਾ ਪੱਧਰੀ ਟੀਮ ਦੇ ਮੈਂਬਰ ਖੇਤੀਬੀ ਵਿਕਾਸ ਅਫਸਰ ਖਮਾਣੋਂ ਦਮਨ ਝਾਂਜੀ, ਖੇਤੀਬਾੜੀ ਵਿਕਾਸ ਅਫਸਰ ਇਕਬਾਲਪ੍ਰੀਤ ਸਿੰਘ ਨੇ ਬੀਜ ਵਿਕ੍ਰੇਤਾਵਾਂ ਕੋਲ ਉਪਲਬਧ ਬੀਜਾਂ ਦੇ 4 ਸੈਂਪਲ ਵੀ ਭਰੇ ਗਏ।

 

Tags: Anil Thakur , AAP , Aam Aadmi Party , Aam Aadmi Party Punjab , AAP Punjab , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD