Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਤਿਮ ਸੰਸਕਾਰ ਮੌਕੇ ਕਈ ਸਖ਼ਸ਼ੀਅਤਾਂ ਨੇ ਦਿੱਤੀ ਹੰਝੂਆਂ ਭਰੀ ਵਿਦਾਇਗੀ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ/ਲੁਧਿਆਣਾ , 24 Apr 2025

Last updated on: Apr 25, 2025, 16:50 IST

ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਊਸ਼ਾ ਦੇਵੀ (73 ਸਾਲ) ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਆਪਣੇ ਪਿੱਛੇ ਪਤੀ ਸ਼੍ਰੀ ਅਵਿਨਾਸ਼ ਚੰਦਰ ਸੇਤੀਆ, ਧੀ ਮਨੀਸ਼ਾ ਸੇਤੀਆ, ਦੋ ਪੁੱਤਰ ਸ਼੍ਰੀ ਸੌਰਭ ਸੇਤੀਆ ਤੇ ਸ਼੍ਰੀ ਸਾਗਰ ਸੇਤੀਆ ਅਤੇ ਹੋਰ ਪਰਿਵਾਰਕ ਮੈਂਬਰ ਛੱਡ ਗਏ ਹਨ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਤਾ ਸ਼੍ਰੀਮਤੀ ਊਸ਼ਾ ਦੇਵੀ ਜੀ ਦੀ ਬੀਤੀ ਰਾਤ ਅਚਾਨਕ ਸਿਹਤ ਖ਼ਰਾਬ ਹੋ ਗਈ ਅਤੇ ਉਹ ਜਹਾਨੋਂ ਰੁਖ਼ਸਤ ਹੋ ਗਏ। ਅੱਜ ਲੁਧਿਆਣਾ ਦੇ ਸਿਵਲ ਲਾਈਨਜ ਸਥਿਤ ਸਮਸ਼ਾਨ ਘਾਟ ਵਿਖੇ ਉਹਨਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਡਾਕਟਰ ਅਮਨਦੀਪ ਕੌਰ ਅਰੋੜਾ, ਸ੍ਰ ਦਵਿੰਦਰਜੀਤ ਸਿੰਘ ਲਾਡੀ ਅਤੇ ਸ੍ਰ ਮਨਜੀਤ ਸਿੰਘ ਬਿਲਾਸਪੁਰ (ਤਿੰਨੋਂ ਵਿਧਾਇਕ) ਸਮੇਤ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਡੀ ਆਈ ਜੀ ਫਰੀਦਕੋਟ ਰੇਂਜ, ਕਈ ਜ਼ਿਲ੍ਹਿਆਂ ਦੇ ਐੱਸ ਐੱਸ ਪੀਜ਼, ਕਈ ਉੱਚ ਅਧਿਕਾਰੀਆਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੇ ਵਿਛੜੀ ਆਤਮਾ ਨੂੰ ਹੰਝੂਆਂ ਭਰੀ ਸ਼ਰਧਾਂਜਲੀ ਭੇਟ ਕੀਤੀ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD