Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਆਲੀ ਦੀ ਜੇਤੂ ਲਹਿਰ ਨੂੰ ਵੇਖ ਵਿਰੋਧੀਆਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਛਾਈਆਂ

ਹਲਕਾ ਪੂਰਬੀ ਵਾਸੀ ਇਆਲੀ ਨੂੰ ਜਿਤਾਉਣ ਲਈ ਹੋਏ ਤੱਤਪਰ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 27 Apr 2014

Last updated on: Apr 27, 2014, 00:00 IST

ਲੁਧਿਆਣਾ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਜੇਤੂ ਚੋਣ ਮੁਹਿੰਮ ਨੂੰ ਹੋਰ ਸਿਖਰਾਂ 'ਤੇ ਪਹੁੰਚਾਉਂਦਿਆਂ ਹਲਕਾ ਪੂਰਬੀ ਦੇ ਵਾਰਡ ਨੰਬਰ 2, ਨੂਰਵਾਲਾ ਰੋਡ, ਬਸੰਤ ਵਿਹਾਰ ਵਿਖੇ ਵਾਰਡ ਇੰਚਾਰਜ ਸੁਰਿੰਦਰ ਸਿੰਘ ਬਾਜਵਾ ਅਤੇ ਮੰਡਲ ਪ੍ਰਧਾਨ ਲੱਕੀ ਸ਼ਰਮਾ ਵੱਲੋਂ, ਵਾਰਡ ਨੰਬਰ 4, ਕੁਲਦੀਪ ਨਗਰ, ਜਨਤਾ ਨਗਰ ਵਿਖੇ ਕੌਂਸਲਰ ਸਰਬਜੀਤ ਸਿੰਘ ਲਾਡੀ ਅਤੇ ਅਸ਼ੋਕ ਬੇਦੀ ਵੱਲੋਂ ਅਤੇ ਵਾਰਡ ਨੰਬਰ 13, ਐਚ.ਏ. ਕਲੋਨੀ ਵਿਖੇ ਹਰਪ੍ਰੀਤ ਸਿੰਘ, ਧਰਮਿੰਦਰ ਸ਼ਰਮਾ ਮੰਡਲ ਪ੍ਰਧਾਨ ਅਤੇ ਜਸਪਾਲ ਸਿੰਘ ਵੱਲੋਂ ਵਿਸ਼ਾਲ ਚੋਣ ਮੀਟਿੰਗਾਂ ਕਰਵਾਈਆਂ ਗਈਆਂ, ਜਿਨ੍ਹਾਂ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਇਆਲੀ ਨੇ ਕਿਹਾ ਕਿ ਅਸੀ ਵਿਕਾਸ ਦੇ ਮੁੱਦੇ ਨੂੰ ਲੈ ਕੇ ਤੁਹਾਡੇ ਕਚਹਿਰੀ ਵਿੱਚ ਆਏ ਹਾਂ ਅਤੇ ਵਿਰੋਧੀਆਂ ਕੋਲ ਕੋਈ ਵੀ ਚੋਣ ਮੁੱਦਾ ਨਹੀਂ ਹੈ, ਤੁਸੀ 30 ਅਪ੍ਰੈਲ ਨੂੰ ਤੱਕੜੀ ਦੇ ਚੋਣ ਨਿਸ਼ਾਨ ਵਾਲਾ ਬਟਨ ਦਬਾ ਕੇ ਸਾਨੂੰ ਕਾਮਯਾਬ ਕਰੋ ਤਾਂ ਜੋ ਕੇਂਦਰ ਵਿੱਚੋਂ ਗ੍ਰਾਂਟਾਂ ਅਤੇ ਪ੍ਰੋਜੈਕਟ ਲਿਆ ਕੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾ ਸਕੀਏ। ਇਸ ਮੌਕੇ ਵਿਧਾਇਕ ਰਣਜੀਤ ਸਿੰਘ ਢਿਲੋਂ, ਸੁਨੀਤਾ ਅਗਰਵਾਲ ਡਿਪਟੀ ਮੇਅਰ, ਹਰੀਸ਼ ਟੰਡਨ, ਕੌਂਸਲਰ ਬੀਬੀ ਨਿੰਦਰਜੀਤ ਕੌਰ ਆਦਿ ਨੇ ਵੀ ਉਮੀਦਵਾਰ ਇਆਲੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੇਮ ਸਿੰਘ ਖੇੜਾ, ਤਿਲਕ ਰਾਜ, ਅਰਵਿੰਦਰ ਗੋਸਾਈਂ, ਤੇਜ ਪ੍ਰਕਾਸ਼ ਸਿੰਘ ਬਾਜਵਾ, ਰਕੇਸ਼ ਨਾਗਪਾਲ, ਸੁਖਵਿੰਦਰ ਢਿੱਲੋਂ, ਤਨਪ੍ਰੀਤ ਕੋਹਲੀ, ਹਰਪ੍ਰੀਤ ਸਿੰਘ ਪੀਤਾ, ਜਸਕਿਰਨ ਢਿੱਲੋਂ, ਅਜੇ ਬਹਿਲ, ਪ੍ਰਧਾਨ ਕੇਸ਼ਵ, ਜੁਗਿੰਦਰ ਬੇਦੀ, ਪ੍ਰੇਮਜੀਤ ਸਿੰਘ, ਸ਼ਸ਼ੀ ਪਾਲ, ਸੁਰਿੰਦਰ ਸਿੰਘ ਅਟਵਾਲ, ਧਰਮਪਾਲ ਸਿੰਘ ਗੋਗਾ, ਰਾਹੁਲ ਲੱਕੀ, ਹਰਪਾਲ ਸਿੰਘ ਬਠਲਾ, ਬਿੱਟੂ ਗਰੇਵਾਲ, ਕਸ਼ਮੀਰਾ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਗਗਨਦੀਪ ਸਿੰਘ ਬੇਦੀ, ਬਾਬੂ ਰਾਮ ਦਾਸ, ਬਾਬੂ ਹਰਬੰਸ ਲਾਲ, ਗੁਰਇਕਬਾਲ ਸਿੰਘ ਬੇਦੀ, ਅਰੂੜ ਸਿੰਘ, ਸ਼ਕਤੀ ਸ਼ਰਮਾ, ਨੀਰਜ ਮਹਿੰਦੀ ਰੱਤਾ, ਅਜੇ ਧਵਨ, ਇੰਦਰਜੀਤ ਸਿੰਘ ਆਦਿ ਵਾਰਡ ਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਉਮੀਦਵਾਰ ਇਆਲੀ ਨੂੰ ਰਿਕਾਰਡਤੋੜ ਲੀਡ ਨਾਲ ਜਿਤਾਉਣ ਦਾ ਭਰੋਸਾ ਦੁਆਇਆ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD