Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 25 Apr 2025

Last updated on: Apr 26, 2025, 15:57 IST

ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਨਾਮਕ ਯੂਟਿਊਬ ਚੈਨਲ ਦਾ ਉਦਘਾਟਨ ਕੀਤਾ ਗਿਆ। ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਕਿਸਾਨਾਂ ਲਈ ਖੇਤੀਬਾੜੀ ਜਾਣਕਾਰੀ ਨੂੰ ਆਸਾਨ ਅਤੇ ਤੇਜ਼ੀ ਨਾਲ ਪਹੁੰਚਾਉਣ ਲਈ ਇੱਕ ਵਧੀਆ ਪਲੇਟਫਾਰਮ ਹੋਵੇਗਾ। ਇਸ ਚੈਂਨਲ ਤੇ ਵਿਡੀਉ ਕਲਿਪਸ ਰਾਹੀਂ ਕਿਸਾਨਾਂ ਨੂੰ ਸਮੇਂ ਸਮੇਂ ਤੇ ਨਵੀਨਤਮ ਜਾਣਕਾਰੀ ਮੁਹੱਈਆ ਹੋਇਆ ਕਰੇਗੀ ।

ਇਸ ਸਮੇਂ ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਚੈਨਲ ਰਾਹੀਂ ਕਿਸਾਨਾਂ ਤੱਕ ਵੱਖ—ਵੱਖ ਖੇਤੀਬਾੜੀ ਸਰਗਰਮੀਆਂ, ਮੌਸਮ ਸਬੰਧੀ ਜਾਣਕਾਰੀ, ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਸਕੀਮਾਂ, ਤਕਨੀਕੀ ਤਰੀਕੇ, ਰਜਿਸਟਰੇਸ਼ਨ ਸੰਬੰਧੀ ਗਾਈਡਲਾਈਨ, ਸਬਸਿਡੀ ਅਤੇ ਖੇਤੀ ਨਾਲ ਸਬੰਧਿਤ ਹੋਰ ਵਾਧੂ ਜਾਣਕਾਰੀ ਪਹੁੰਚਾਈ ਜਾਵੇਗੀ। ਇਸ ਯੂਟਿਊਬ ਚੈਨਲ ਦਾ ਮਕਸਦ ਕਿਸਾਨ ਭਾਈਚਾਰੇ ਨੂੰ ਖੇਤੀਬਾੜੀ ਨਾਲ ਸਬੰਧਤ ਪ੍ਰਮਾਣਿਕ ਅਤੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਜ਼ਮੀਨ ਤੇ ਨਵੇਂ ਤੇ ਵਿਕਸਤ ਤਰੀਕਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ।

ਸ. ਗਿੱਲ ਨੇ ਅੱਗੇ ਦੱਸਿਆ ਕਿ “ਇਹ ਚੈਨਲ ਕਿਸਾਨਾਂ ਲਈ ਵਾਤਾਵਰਣ ਅਤੇ ਸਰਕਾਰੀ ਸਕੀਮਾਂ ਦੀ ਸਹੀ ਸਮੇਂ ਤੇ ਸੂਚਨਾ ਦਿੰਦੇ ਹੋਏ ਇੱਕ ਭਰੋਸੇਯੋਗ ਸਰੋਤ ਸਾਬਤ ਹੋਵੇਗਾ। ਕਿਸੇ ਵੀ ਕਿਸਾਨ ਨੂੰ ਹੁਣ ਦਫ਼ਤਰਾਂ ਦੇ ਚੱਕਰ ਲਾਉਣ ਦੀ ਲੋੜ ਨਹੀਂ ਰਹੇਗੀ। ਉਹ ਸਿੱਧਾ ਆਪਣੇ ਫ਼ੋਨ ਤੇ ਇਸ ਚੈਨਲ ਰਾਹੀਂ ਜਾਣਕਾਰੀ ਲੈ ਸਕਣਗੇ। ਇੰਜ. ਕੁਲਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ  ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ ਯੂਟਿਊਬ ਚੈਨਲ https://youtu.be/wUovxqQdJOM?si=3i-kI9oC_7E9VGjK ਨੂੰ ਸਾਰੇ ਕਿਸਾਨਾਂ ਵੱਲੋਂ ਜ਼ਰੂਰ ਸਬਸਕਰਾਈਬ / Subscribe     ਤੇ ਸ਼ੇਅਰ  ਕੀਤਾ ਜਾਵੇ,  ਤਾਂ ਜੋ ਹਰ ਕਿਸਾਨ ਤੱਕ ਇਹ ਜਾਣਕਾਰੀ ਪਹੁੰਚ ਸਕੇ  ਅਤੇ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਨੂੰ ਪ੍ਰਮਾਣਿਕਤਾ  ਅਤੇ ਮਾਨਤਾ ਮਿਲ ਸਕੇ।

ਇਹ ਚੈਨਲ ਕਿਸਾਨ ਭਲਾਈ ਲਈ ਇੱਕ ਨਵਾਂ ਇਤਿਹਾਸ ਰਚੇਗਾ। ਆਓ, ਮਿਲ ਕੇ ਇਸ ਯਤਨ ਨੂੰ ਕਾਮਯਾਬ ਬਣਾਈਏ। ਇਸ ਉਦਘਾਟਨ ਮੌਕੇ, ਡਾ. ਜ਼ਸਨਪ੍ਰੀਤ ਸਿੰਘ, ਏ.ਡੀ.ਓ , ਡਾ. ਹਰਜੀਤ ਸਿੰਘ, ਏ.ਡੀ.ਓ ਹਾਜ਼ਰ ਸਨ ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD