Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੂਪਨਗਰ ਪੁਲਿਸ ਨੇ 2 ਵਿਅਕਤੀਆਂ ਤੋਂ 450 ਗ੍ਰਾਮ ਹੈਰੋਇਨ ਜ਼ਬਤ ਕੀਤੀ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 26 Apr 2025

Last updated on: Apr 28, 2025, 11:21 IST

ਸ਼ੁਭਮ ਅਗਰਵਾਲ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ *ਯੁੱਧ ਨਸ਼ਿਆ ਵਿਰੁੱਧ* ਤਹਿਤ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 450 ਗ੍ਰਾਮ ਹੈਰੋਈਨ, 5500/- ਰੁਪਏ ਡਰੱਗ ਮਨੀ ਅਤੇ 9 ਗ੍ਰਾਮ ਤੋ ਵੱਧ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਨੰਗਲ ਵੱਲੋ ਪ੍ਰਿੰਸ ਰਾਣਾ ਵਾਸੀ ਪਿੰਡ ਭਲਾਣ ਥਾਣਾ ਨੰਗਲ ਅਤੇ ਸਾਹਿਬ ਸਿੰਘ ਵਾਸੀ ਪਿੰਡ ਬੀਨੇਵਾਲ ਥਾਣਾ ਗੜਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 450 ਗ੍ਰਾਮ ਹੈਰੋਈਨ ਅਤੇ 5500/- ਰੁਪਏ (ਡਰੱਗ ਮਨੀ) ਬ੍ਰਾਮਦ ਕੀਤੀ ਗਈ।

ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਵੱਲੋ ਸੁਖਵਿੰਦਰ ਸਿੰਘ ਉਰਫ ਹਨੀ ਵਾਸੀ ਪਿੰਡ ਕਾਈਨੌਰ ਥਾਣਾ ਸਦਰ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 9 ਗ੍ਰਾਮ ਤੋ ਵੱਧ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD