Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਰਕਾਰੀ ਸਕੂਲਾਂ ਚ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ

ਐਮ.ਐਲ.ਏ. ਚੇਤਨ ਸਿੰਘ ਨੇ ਕਿਹਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕ ਨੇ ਪੂਰੇ ਦੇਸ਼ ਵਿੱਚ ਮਿਸਾਲ ਕਾਇਮ ਕੀਤੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਸਮਾਣਾ , 28 Apr 2025

Last updated on: Apr 28, 2025, 16:12 IST

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਤਰਖਾਣ ਮਾਜਰਾ 3.1 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਕਾਲੇਕੀ ਵਿਖੇ 1.13 ਲੱਖ ਰੁਪਏ, ਮਿਆਲ ਕਲਾਂ ਤੇ ਮਿਆਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਮਿਆਰੀ ਸੁਧਾਰਾਂ ਕਰਕੇ ਸਾਡੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੇਸ਼ ਭਰ ਵਿੱਚ ਮਿਸਾਲ ਕਾਇਮ ਕੀਤੀ ਹੈ।

ਉਨ੍ਹਾਂ ਕਿਹਾ ਵਿਦਿਆਰਥੀ ਕੌਮੀ ਪੱਧਰ ਦੇ ਵਿੱਦਿਅਕ ਖੇਤਰ ਅਤੇ ਹੋਰ ਮੁਕਾਬਲਿਆਂ ਵਿੱਚ ਮੋਹਰੀ ਰਹੇ ਹਨ ਜਦਕਿ ਅਧਿਆਪਕਾਂ ਨੂੰ ਵਿਦੇਸ਼ੀ ਸਿੱਖਿਆ ਪ੍ਰਣਾਲੀ ਦੀ ਸਿਖਲਾਈ ਦਿਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾ ਦਿੱਤਾ ਗਿਆ ਹੈ ਅਤੇ ਹੁਣ ਇਹਨਾਂ ਸਕੂਲਾਂ ਵਿੱਚ ਡਿਜੀਟਲ ਇੰਟ੍ਰੈਕਟਿਵ ਸਕਰੀਨਾਂ, ਨਵੇਂ ਬੈਂਚ ਤੇ ਕਮਰਿਆਂ ਸਮੇਤ ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ ਸਮੇਤ ਖੇਡਾਂ ਨਾਲ ਸਬੰਧਤ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਗਿਆ ਹੈ।

ਉਹਨਾਂ ਅੱਗੇ ਕਿਹਾ ਕਿ ਸਾਡੇ ਬੱਚੇ ਤੇ ਅਧਿਆਪਕ ਬਦਲਦੇ ਪੰਜਾਬ ਦੇ ਗਵਾਹ ਬਣ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD