Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਚਰਚਜ਼ ਅਸੋਸੀਏਸ਼ਨ ਮੋਹਾਲੀ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ 28 ਵਲੰਟੀਅਰਜ਼ ਨੇ ਕੀਤਾ ਖੂਨਦਾਨ

ਸਭ ਤੋਂ ਵੱਡਾ ਦਾਨ ਹੈ ਲੋਕਾਂ ਦੀ ਜ਼ਿੰਦਗੀ ਬਚਾਉਣ ਵਾਲਾ ਖੂਨਦਾਨ : ਕੁਲਜੀਤ ਸਿੰਘ ਬੇਦੀ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress, Blood Camp, Blood Donation Camp

Web Admin

Web Admin

5 Dariya News

ਮੋਹਾਲੀ , 28 Apr 2025

Last updated on: Apr 28, 2025, 16:48 IST

ਚਰਚਜ਼ ਅਸੋਸੀਏਸ਼ਨ ਮੋਹਾਲੀ ਵੱਲੋਂ ਅੱਜ ਇੱਕ ਖੂਨ ਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 28 ਵਲੰਟੀਅਰਜ਼ ਨੇ ਖੂਨਦਾਨ ਕੀਤਾ। ਇਸ ਪਵਿੱਤਰ ਉਪਰਾਲੇ ਵਿੱਚ ਸਥਾਨਕ ਚਰਚਾਂ ਨੇ ਜੋਸ਼-ਉਤਸ਼ਾਹ ਨਾਲ ਭਾਗ ਲਿਆ। ਟਾਟਾ ਮੈਮੋਰਿਅਲ ਕੈਂਸਰ ਹਸਪਤਾਲ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਇਹ ਖੂਨ ਖ਼ਾਸ ਕਰਕੇ ਕੈਂਸਰ ਮਰੀਜ਼ਾਂ ਅਤੇ ਜ਼ਰੂਰੀ ਮਰੀਜ਼ਾਂ ਦੀ ਜਾਨ ਬਚਾਉਣ ਲਈ ਵਰਤਿਆ ਜਾਵੇਗਾ।

ਕੈਂਪ ਦੌਰਾਨ ਮੋਹਾਲੀ ਦੇ ਡਿਪਟੀ ਮੇਅਰ, ਸ਼੍ਰੀ ਕੁਲਜੀਤ ਸਿੰਘ ਬੇਦੀ ਜੀ ਨੇ ਵੀ ਆਪਣੀ ਹਾਜ਼ਰੀ ਭਰੀ ਅਤੇ ਇਨਸਾਨੀਅਤ ਦੀ ਸੇਵਾ ਵਿੱਚ ਯੋਗਦਾਨ ਪਾਉਣ ਵਾਲਿਆਂ ਦੀ ਖੁੱਲ੍ਹੇ ਦਿਲੋਂ ਪ੍ਰਸ਼ੰਸਾ ਕੀਤੀ। ਉਹਨਾਂ ਕਿਹਾ ਕਿ ਖੂਨ ਦਾਨ ਉੱਤਮ ਦਾਨ ਹੈ ਅਤੇ ਇਸ ਤੋਂ ਵੱਡਾ ਦਾਨ ਕੋਈ ਨਹੀਂ ਹੋ ਸਕਦਾ ਕਿਉਂਕਿ ਇਹ ਦਾਨ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਂਦਾ ਹੈ। 

ਇਸ ਮੌਕੇ ਚਰਚਜ਼ ਅਸੋਸੀਏਸ਼ਨ ਮੋਹਾਲੀ ਦੇ ਚੇਅਰਮੈਨ ਰੈਵ. ਅਨੀਲ ਐਸ. ਰਾਏ, ਪ੍ਰਧਾਨ ਰੈਵ. ਸ਼ਿਜੂ ਫਿਲਿੱਪ,ਸਚਿਵ ਰੈਵ. ਰਿਚਰਡ ਡੈਨੀਅਲ, ਖ਼ਜ਼ਾਨਚੀ ਰੈਵ. ਪ੍ਰਸਾਦ ਪੌਲ ਅਤੇ ਹੋਰ ਕਮੇਟੀ ਮੈਂਬਰਾਂ ਨੇ ਸਾਰੇ ਭਾਗੀਦਾਰ ਚਰਚਾਂ, ਸੇਵਾਦਾਰਾਂ, ਮੈਡੀਕਲ ਸਟਾਫ ਅਤੇ ਦਾਨੀਵਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮੁਦਾਇਕ ਉਪਰਾਲੇ ਨਾ ਸਿਰਫ ਜ਼ਿੰਦਗੀਆਂ ਬਚਾਉਂਦੇ ਹਨ, ਸਗੋਂ ਆਪਸੀ ਪਿਆਰ ਅਤੇ ਭਰੋਸੇ ਨੂੰ ਵੀ ਮਜ਼ਬੂਤ ਕਰਦੇ ਹਨ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD