Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਮਹਿਲ ਹਲਕੇ ਦੇ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਹਿਲ ਕਲਾਂ , 28 Apr 2025

Last updated on: Apr 29, 2025, 13:10 IST

ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਵਲੋਂ ਅੱਜ ਪਿੰਡ ਗੁਰਮ, ਮਾਂਗੇਵਾਲ, ਠੁੱਲੀਵਾਲ ਦੇ ਸਕੂਲਾਂ ਦੇ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।ਇਸ ਮੌਕੇ ਸ ਸ ਸ ਸਕੂਲ ਠੁੱਲੀਵਾਲ ਵਿਚ ਸੰਬੋਧਨ ਕਰਦੇ ਹੋਏ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਦਿਵਾਈ ਜਾ ਰਹੀ ਹੈ, ਜਿਸ ਸਦਕਾ ਸਕੂਲਾਂ ਦੇ ਬੇਹਤਰੀਨ ਨਤੀਜੇ ਆ ਰਹੇ ਹਨ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਇਸ ਵਾਰ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 9000 ਦੇ ਕਰੀਬ ਸੁਰੱਖਿਆ ਗਾਰਡਾਂ ਅਤੇ ਸਫਾਈ ਸੇਵਕਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਸਕੂਲਾਂ ਵਿਚ ਕੈਂਪਸ ਮੈਨੇਜਰ ਵੀ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਕੂਲਾਂ ਵਿਚ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਹਰ ਪਿੰਡ ਵਿਚ ਖੇਡ ਮੈਦਾਨ ਬਣੇਗਾ। ਉਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਭ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ।

ਅੱਜ ਉਨ੍ਹਾਂ ਸਰਕਾਰੀ ਹਾਈ ਸਕੂਲ ਮਾਂਗੇਵਾਲ ਵਿਚ 24.60 ਲੱਖ ਦੀ ਲਾਗਤ ਵਾਲੇ, ਪ੍ਰਾਇਮਰੀ ਸਕੂਲ ਮਾਂਗੇਵਾਲ ਵਿਚ 36 ਹਜ਼ਾਰ, ਸਰਕਾਰੀ ਹਾਈ ਸਕੂਲ ਗੁਰਮ ਦੇ 16.53 ਲੱਖ ਦੀ ਲਾਗਤ ਵਾਲੇ, ਸੀਨੀਅਰ ਸੈਕੰਡਰੀ ਸਕੂਲ ਠੁੱਲੀਵਾਲ ਦੇ 5.30 ਲੱਖ, ਪ੍ਰਾਇਮਰੀ ਸਕੂਲ ਠੁੱਲੀਵਾਲ ਦੇ 9.71 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਹੋਏ ਪ੍ਰੋਗਰਾਮਾਂ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ,  ਸ ਸ ਸ ਸਕੂਲ ਠੁੱਲੀਵਾਲ ਦੇ ਇੰਚਾਰਜ ਜੋਗਿੰਦਰ ਸਿੰਘ, ਸਰਕਾਰੀ ਹਾਈ ਸਕੂਲ ਮਾਂਗੇਵਾਲ ਦੇ ਜਸਵਿੰਦਰ ਸਿੰਘ, ਪ੍ਰਾਇਮਰੀ ਸਕੂਲ ਠੁੱਲੀਵਾਲ ਦੇ ਸਕੂਲ ਹੈੱਡ ਬਲਜੀਤ ਸਿੰਘ, ਪ੍ਰਾਇਮਰੀ ਸਕੂਲ ਮਾਂਗੇਵਾਲ ਦੇ ਭੁਪਿੰਦਰ ਸਿੰਘ, ਸਿੱਖਿਆ ਕੋ ਆਰਡੀਨੇਟਰ ਚਰਨਜੀਤ ਸਿੰਘ, ਬੀ ਐਨ ਓ ਜਸਵਿੰਦਰ ਸਿੰਘ, ਹੈਡਮਾਸਟਰ ਕੁਲਦੀਪ ਸਿੰਘ, ਸੀ ਐਚ ਟੀ ਰਿੰਪੀ ਰਾਣੀ, ਪੀ ਏ ਹਰਮਨਜੀਤ ਸਿੰਘ, ਬਿੰਦਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD