Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਕ੍ਰਾਂਤੀ ਤਹਿਤ ਅੱਜ ਮਜੀਠਾ ਹਲਕੇ ਦੇ ਸਕੂਲਾਂ ਵਿੱਚ 17 ਲੱਖ ਰੁਪਏ ਨਾਲ ਮੁਕੰਮਲ ਹੋਏ ਕੰਮਾਂ ਦੇ ਉਦਘਾਟਨ

ਹਲਕੇ ਦਾ ਇੱਕ ਵੀ ਸਕੂਲ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ- ਅਕਾਸ਼ਦੀਪ ਸਿੰਘ ਮਜੀਠਾ

Punjab Sikhya Kranti, Nabha, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 28 Apr 2025

Last updated on: Apr 29, 2025, 14:27 IST

ਹਲਕਾ ਮਜੀਠਾ ਦੇ ਸੀਨੀਅਰ ਪਾਰਟੀ ਆਗੂ ਸ ਆਕਾਸ਼ਦੀਪ ਸਿੰਘ ਮਜੀਠਾ ਨੇ ਅੱਜ ਤਿੰਨ ਸਕੂਲਾਂ ਵਿੱਚ 17 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦੇ ਉਦਘਾਟਨ ਕੀਤੇ। ਉਹਨਾਂ ਇਸ ਮੌਕੇ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਨਵੇਂ ਕੰਮਾਂ ਅਤੇ ਨਵੇਂ ਸਕੂਲਾਂ ਦੀ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਸਹੂਲਤਾਂ ਨਾਲ ਹੁਣ ਤੁਹਾਡੇ ਸਕੂਲ ਮਹਿੰਗੀਆਂ ਫੀਸਾਂ ਲੈਣ ਵਾਲੇ ਸਕੂਲਾਂ ਤੋਂ ਵੱਧ ਸੋਹਣੇ ਹੋ ਗਏ ਹਨ। 

ਉਨਾਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸੁਪਾਰੀ ਵਿੰਡ ਵਿਖੇ ਸਕੂਲ ਦੀ ਨਵੀਂ ਬਣੀ ਚਾਰ ਦਿਵਾਰੀ, ਸਰਕਾਰੀ ਐਲੀਮੈਂਟਰੀ ਸਕੂਲ ਝੰਡੇ ਵਿਖੇ ਸਕੂਲ ਦੀ ਚਾਰ ਦੁਆਰੀ ਤੇ ਹੋਈ ਮੁੱਖ ਮੁਰੰਮਤ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਤਾਰਾਗੜ੍ਹ ਵਿਖੇ ਸਕੂਲ ਦੀ ਨਵੀਂ ਬਣੀ ਚਾਰ ਦੁਵਾਰੀ ਦਾ ਉਦਘਾਟਨ ਕੀਤਾ। 

ਉਹਨਾਂ ਕਿਹਾ ਕਿ ਹਲਕੇ ਦਾ ਇੱਕ ਵੀ ਸਕੂਲ ਆਧੁਨਿਕ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਸਿੱਖਿਆ ਦੇਣ ਲਈ ਉੱਚ ਕੋਟੀ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ‌ਸ ਮਜੀਠਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੀ ਹੈ ਜਿਸ ਨੇ ਸਕੂਲਾਂ ਉੱਤੇ ਪੈਸਾ ਖਰਚਣਾ ਸ਼ੁਰੂ ਕੀਤਾ ਹੈ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਨੀਤੀ ਸਪਸ਼ਟ ਹੈ ਕਿ ਜੇਕਰ ਸਾਡੇ ਬੱਚੇ ਪੜ੍ਹ ਜਾਣਗੇ ਤਾਂ ਉਹ ਪਰਿਵਾਰ ਤਰੱਕੀ ਕਰਨਗੇ । ਉਹਨਾਂ ਕਿਹਾ ਕਿ ਅੱਜ ਦਾ ਯੁੱਗ ਮੁਕਾਬਲੇ ਦਾ ਯੁੱਗ ਹੈ , ਜਿਸ ਵਿੱਚ ਪੜ੍ਹਾਈ ਤੋਂ ਬਿਨਾਂ ਵਿਚਰਨਾ ਬਹੁਤ ਔਖਾ ਹੈ। ਉਹਨਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਪੜ੍ ਲਵੋ ਜਿਸ ਵੀ ਦੇਸ਼ ਜਾਂ ਕੌਮ ਨੇ ਉੱਚੀ ਪੜ੍ਹਾਈ ਕੀਤੀ ਹੈ, ਤਰੱਕੀ ਉਹਨਾਂ ਦੀ ਹੀ ਹੋਈ ਹੈ । 

ਉਹਨਾਂ ਕਿਹਾ ਕਿ ਅੱਜ ਇਹਨਾਂ ਸਕੂਲਾਂ ਉੱਤੇ ਲੱਗਾ ਪੰਜਾਬ ਦਾ ਪੈਸਾ ਆਉਣ ਵਾਲੇ ਸਮੇਂ ਵਿੱਚ ਵਧੀਆ ਨਤੀਜੇ ਦਵੇਗਾ ਜਦੋਂ ਸਾਡੇ ਬੱਚੇ ਪੜ੍ਹ ਲਿਖ ਕੇ ਸਾਡੇ ਪਰਿਵਾਰਾਂ ਦੀ ਤਰੱਕੀ ਦੇ ਨਾਲ ਨਾਲ ਦੇਸ਼ ਦੀ ਤਰੱਕੀ ਵਿੱਚ ਵੀ ਯੋਗਦਾਨ ਪਾਉਣਗੇ।

 

Tags: Punjab Sikhya Kranti , Nabha , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD