Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ : ਵਿਧਾਇਕ ਦਵਿੰਦਰਜੀਤ ਸਿੰਘ

ਵਿਧਾਇਕ ਨੇ 4.31 ਲੱਖ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਗੜ੍ਹ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮੋਗਾ , 28 Apr 2025

Last updated on: Apr 29, 2025, 14:44 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਗੜ੍ਹ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ। 

ਵਿਧਾਇਕ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਗੜ੍ਹ ਵਿਖੇ 4.31 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ। ਇਸ ਮੌਕੇ ਉਹਨਾਂ ਨੇ ਜਿੱਥੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ, ਉੱਥੇ ਹੀ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਅਤੇ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਨੂੰ ਹੋਰ ਵਧੀਆ ਬਣਾਉਣ ਲਈ ਸਰਕਾਰ ਵੱਲੋਂ ਯਤਨ ਹੋਰ ਤੇਜ਼ ਕੀਤੇ ਜਾਣਗੇ। 

ਵਿਧਾਇਕ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ ਬਜਟ ਵਿੱਚ 12 ਫੀਸਦੀ ਵਾਧਾ ਕਰ ਕੇ ਇੱਕ ਮਿਸਾਲ ਕਾਇਮ ਕੀਤੀ ਹੈ। 

ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਇਸ ਮੌਕੇ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD