Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਜੀਤ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ 1300 ਏਕੜ ਦੀ ਸਿੰਚਾਈ ਲਈ 2 ਕਰੋੜ ਰੁਪਏ ਦੀ ਭੂਮੀਗਤ ਪਾਈਪਲਾਈਨ ਲਈ ਨੀਂਹ ਰੱਖੀ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malout, Sri Muktsar Sahib

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 29 Apr 2025

Last updated on: Apr 30, 2025, 11:20 IST

ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਪੁੱਜਦੇ ਕਰਨ ਲਈ ਲਗਾਤਰ ਉਪਰਾਲੇ ਕਰ ਰਹੀ ਹੈ, ਇਸ ਗੱਲ ਦਾ ਪ੍ਰਗਟਾਵਾ ਸਮਾਜਕਿ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕੈਬਨਿਟ ਮੰਤਰੀ ਡਾ. ਬਲਜੀਤ ਨੇ ਅਬੋਹਰ ਬਰਾਂਚ ਨਹਿਰ ਪਿੰਡ ਝੋਰੜ ਤੋਂ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਤੱਕ 7 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਈਪ ਲਾਈਨ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਅੰਡਰਗਰਾਉਂਡ ਪਾਈਪ ਲਾਈਨ ‘ਤੇ ਤਕਰੀਬਨ 2 ਕਰੋੜ ਰੁਪਏ ਦਾ ਖਰਚ ਆਵੇਗਾ, ਇਸ ਪਾਈਪ ਲਾਈਨ ਨਾਲ ਕਰੀਬ 1300 ਏਕੜ ਦੇ ਰਕਬੇ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਇਸ ਨਾਲ ਕਿਸਾਨੀ ਦੀ ਨੁਹਾਰ ਬਦਲੇਗੀ।

ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੀ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਣ ਖੇਤੀ ਲਈ ਲਾਹੇਵੰਦ ਨਹੀਂ ਹੈ, ਇਹ ਪਾਈਪ ਲਾਈਨ ਪੈਣ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਇਸ ਪਾਣੀ ਨਾਲ ਜਿਥੇ ਧਰਤੀ ਦੀ ਉਪਜਾਉ ਸ਼ਕਤੀ ਵਧੇਗੀ ਉਥੇ ਹੀ ਫਸਲਾਂ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਖੇਤੀਬਾੜੀ ਦੇ ਧੰਦੇ ਤੋਂ ਕਿਸਾਨਾਂ ਨੂੰ ਹੋਣ ਵਾਲੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਪਿੰਡ ਵਾਸੀਆਂ ਨੂੰ ਇਹ ਵੱਡਾ ਤੋਹਫਾ ਹੈ, ਇਸ ਨਾਲ ਪਿੰਡ ਵਾਸੀਆਂ ਦੀ ਪਿਛਲੇ 50 ਸਾਲਾਂ ਦੀ ਮੰਗ ਨੂੰ ਬੂਰ ਪਿਆ ਹੈ ਅਤੇ ਬੰਜਰ ਜ਼ਮੀਨ ਤੱਕ ਨਹਿਰੀ ਪਾਣੀ ਨੂੰ ਪੁੱਜਦੇ ਕੀਤਾ ਜਾ ਰਿਹਾ ਹੈ।

ਇਸ ਮੌਕੇ ਅਰਸ਼ਦੀਪ ਸਿੰਘ ਸਿੱਧੂ ਨਿੱਜੀ ਸਕੱਤਰ, ਚੇਅਰਮੈਨ ਜਗਦੇਵ ਸਿੰਘ ਬਾਂਮ, ਚੇਅਰਮੈਨ ਜਸ਼ਨ ਬਰਾੜ, ਕੁਲਵਿੰਦਰ ਬਰਾੜ ਸਪੋਕਸ ਪਰਸਨ, ਸਰਪੰਚ ਸੁਮਨ ਰਾਣੀ, ਨੇਤ ਰਾਮ, ਯੂਥ ਆਗੂ ਰਾਮ ਸਰੂਪ ਸ਼ੇਰਗੜ੍ਹ, ਹਰਪ੍ਰੀਤ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਆਕਾਸ਼ਦੀਪ ਪੰਚ, ਜਸਪ੍ਰੀਤ ਕੌਰ ਪੰਚ, ਪਵਨਦੀਪ ਕੌਰ ਪੰਚ, ਸੁਖਰਾਜ ਸਿੰਘ ਰਾਜ ਪੰਚ, ਨੈਬ ਸਿੰਘ ਪੰਚ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਰਾਜਵਿੰਦਰ ਸਿੰਘ ਤਰਖਾਣ ਵਾਲਾ, ਗੁਰਮੇਲ ਸਿੰਘ ਖ਼ਾਨੇ ਕਿ ਢਾਬ, ਰੁਪਿੰਦਰ ਪਾਲ ਸਿੰਘ, ਬੰਤਾ ਸਿੰਘ ਹਾਜ਼ਰ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malout , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD