Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ : ਵਿਧਾਇਕ ਬਲਕਾਰ ਸਿੰਘ

ਹਲਕਾ ਕਰਤਾਰਪੁਰ ਦੇ 3 ਸਰਕਾਰੀ ਪ੍ਰਾਇਮਰੀ ਸਕੂਲਾਂ ’ਚ 78.80 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਕੀਤੇ ਸਮਰਪਿਤ

Balkar Singh, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਕਰਤਾਰਪੁਰ/ਜਲੰਧਰ , 30 Apr 2025

Last updated on: May 02, 2025, 11:49 IST

ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬਲਕਾਰ ਸਿੰਘ ਵੱਲੋਂ ਅੱਜ ਹਲਕੇ ਦੇ ਤਿੰਨ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 78.80 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕਾਲਾ ਖੇੜਾ ਵਿਖੇ 75 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਛੋਟਾ-ਬੜਾ ਪਿੰਡ ਵਿਖੇ 3 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੱਜਬ ਵਿਖੇ 80 ਹਜ਼ਾਰ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮ ਸ਼ਾਮਲ ਹਨ।

ਇਨ੍ਹਾਂ ਸਕੂਲਾਂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਲਿਆਂਦੇ ਕ੍ਰਾਂਤੀਕਾਰੀ ਬਦਲਾਵਾਂ ਸਦਕਾ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਦਿਨੋ-ਦਿਨ ਵਧ ਰਿਹਾ ਹੈ। 

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਰਿਸ਼ਤੇਦਾਰਾਂ, ਸਨੇਹੀਆਂ ਅਤੇ ਹੋਰਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੂਲਾਂ ਵਿੱਚ ਦਿੱਤੀ ਜਾਂਦੀ ਮਿਆਰੀ ਸਿੱਖਿਆ ਅਤੇ ਹੋਰ ਸਹੂਲਤਾਂ ਦਾ ਲਾਭ ਲੈ ਸਕਣ।ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD