Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਠਾਕੁਰ ਮਨੋਹਰ ਸਿੰਘ ਦੇ ਤਾਜਪੋਸੀ ਸਮਾਰੋਹ ਵਿੱਚ ਲਾਲ ਚੰਦ ਕਟਾਰੂਚੱਕ ਨੇ ਸਾਮਲ ਹੋ ਕੇ ਦਿੱਤੀ ਵਧਾਈ

ਨਵਨਿਯੁਕਤ ਚੇਅਰਮੈਨ ਠਾਕੁਰ ਮਨੋਹਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦਾ ਕੀਤਾ ਧੰਨਵਾਦ, ਬੋਲੇ ਖੇਤਰ ਦੀ ਬਿਹਤਰੀ ਦੇ ਲਈ ਕੀਤੇ ਜਾਣਗੇ ਕਾਰਜ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 01 May 2025

Last updated on: May 02, 2025, 15:50 IST

ਅੱਜ ਵਿਧਾਨ ਸਭਾ ਹਲਕਾ ਭੋਆ ਦੇ ਲਈ ਬਹੁਤ ਹੀ ਖੁਸੀ ਦੀ ਗੱਲ ਹੈ ਕਿ ਅੱਜ ਠਾਕੁਰ ਮਨੋਹਰ ਸਿੰਘ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਨੂੰ ਬਹੁਤ ਬਹੁਤ ਵਧਾਈ ਦਿੰਦਾ ਹਾਂ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਰੋਟ ਜੈਮਲ ਸਿੰਘ ਵਿਖੇ ਨਵਨਿਯੁਕਤ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਸ੍ਰੀ ਮਨੋਹਰ ਠਾਕੁਰ ਜੀ ਦੇ ਤਾਜਪੋਸੀ ਸਮਾਰੋਹ ਦੋਰਾਨ ਕੀਤਾ ਗਿਆ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸਾਹਿਬ ਸਿੰਘ ਸਾਬਾ, ਠਾਕੁਰ ਭੁਪਿੰਦਰ ਸਿੰਘ ਮੂੰਨਾ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਆਗੂ ਅਤੇ ਕਾਰਜਕਰਤਾ ਹਾਜਰ ਸਨ। ਉਨ੍ਹਾਂ ਕਿਹਾ ਕਿ ਠਾਕੁਰ ਮਨੋਹਰ ਸਿੰਘ ਜੋ ਕਿ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਵਿੱਚ ਹਨ ਅਤੇ ਇਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਲਈ ਬਹੁਤ ਕਾਰਜ ਕੀਤੇ ਹਨ।

ਉਨ੍ਹਾਂ ਦੇ ਕਾਰਜਾਂ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਹਾਈ ਕਮਾਨ ਵੱਲੋਂ ਉਨ੍ਹਾਂ ਨੂੰ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਇਸ ਮੋਕੇ ਤੇ ਉਹ ਪਾਰਟੀ ਦੇ ਸਾਰੇ ਪਰਿਵਾਰ ਨੂੰ ਵੀ ਹਾਰਦਿੱਕ ਸੁਭਕਾਮਨਾਵਾਂ ਦਿੰਦੇ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵਨਿਯੁਕਤ ਚੇਅਰਮੈਨ ਮਾਰਕਿੱਟ ਕਮੇਟੀ ਨਰੋਟ ਜੈਮਲ ਸਿੰਘ ਖੇਤਰ ਦੀ ਬਿਹਤਰੀ ਦੇ ਲਈ ਹੋਰ ਵੀ ਮਿਹਨਤ ਦੇ ਨਾਲ ਕਾਰਜ ਕਰਨਗੇ।

ਇਸ ਮੋਕੇ ਤੇ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਸ੍ਰੀ ਮਨੋਹਰ ਠਾਕੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਜਿਮ੍ਹੇਦਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਜਿਮ੍ਹੇਦਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗਾ । ਉਨ੍ਹਾਂ ਆਮ ਆਦਮੀ ਪਾਰਟੀ ਹਾਈ ਕਮਾਨ ਦਾ ਬਹੁਤ ਬਹੁਤ ਧੰਨਵਾਦ ਕੀਤਾ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD