Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਗਦੀਪ ਸਿੰਘ ਕਾਕਾ ਬਰਾੜ ਨੇ 91 ਲੱਖ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 May 2025

Last updated on: May 03, 2025, 12:24 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬੀ ਢਾਬ,ਸਰਕਾਰੀ ਮਿਡਲ ਸਕੂਲ ਲੰਬੀ ਢਾਬ, ਸਰਕਾਰੀ ਪ੍ਰਾਇਮਰੀ ਸਕੂਲ ਜੱਸੇਆਣਾ, ਸਰਕਾਰੀ ਪ੍ਰਾਇਮਰੀ ਸਕੂਲ ਲੰਡੇ ਰੋਡੇ, ਸਰਕਾਰੀ ਹਾਈ ਸਕੂਲ ਲੰਡੇ ਰੋਡੇ,  ਸਰਕਾਰੀ ਪ੍ਰਾਇਮਰੀ ਸਕੂਲ ਲੁਬਾਣਿਆਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਵੰਗਲ, ਸਰਕਾਰੀ ਹਾਈ ਸਕੂਲ ਸੱਕਾਂਵਾਲੀ ਵਿਖੇ 91 ਲੱਖ  ਰੁਪਏ ਦੇ ਪ੍ਰੋਜੈਕਟਾਂ  ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੰਬੀ ਢਾਬ ਦੀ ਚਾਰ ਦੀਵਾਰੀ ਲਈ 2 ਲੱਖ ਰੁਪਏ,ਸਰਕਾਰੀ ਮਿਡਲ ਸਕੂਲ ਲੰਬੀ ਢਾਬ ਦੀ ਚਾਰ ਦੀਵਾਰੀ ਲਈ 11 ਲੱਖ 15 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਜੱਸੇਆਣਾ ਦੇ ਕਮਰਿਆਂ ਲਈ 12 ਲੱਖ 51 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਲੰਡੇ ਰੋਡੇ ਦੀ ਚਾਰ ਦੀਵਾਰੀ ਅਤੇ ਨਵਾ ਕਮਰਾ ਬਨਾਉਣ ਲਈ 9 ਲੱਖ 51 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ ਲੰਡੇ ਰੋਡੇ ਦੀ ਚਾਰ ਦੀਵਾਰੀ ਲਈ 18 ਲੱਖ 55 ਹਜ਼ਾਰ ਰੁਪਏ,  ਸਰਕਾਰੀ ਪ੍ਰਾਇਮਰੀ ਸਕੂਲ ਲੁਬਾਣਿਆਂਵਾਲੀ ਦੀ ਚਾਰ ਦੀਵਾਰੀ ਅਤੇ ਨਵੇ ਕਮਰਿਆਂ ਲਈ 12 ਲੱਖ 9 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵੰਗਲ ਦੀ ਚਾਰ ਦੀਵਾਰੀ ਅਤੇ ਨਵੇਂ ਕਮਰੇ ਬਨਾਉਣ ਲਈ 15 ਲੱਖ 1 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ ਸੱਕਾਂਵਾਲੀ ਦੀ ਚਾਰ ਦੀਵਾਰੀ ਅਤੇ ਪਖਾਨਿਆਂ ਲਈ 10 ਲੱਖ 20 ਹਜ਼ਾਰ ਰੁਪਏ ਦੇ ਕੰਮਾਂ ਦੇ ਉਦਘਾਟਨ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਬੰਧਿਤ ਸਕੂਲਾਂ ਦੇ ਅਧਿਆਪਕ, ਸਕੂਲੀ ਬੱਚੇ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD