Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਟ੍ਰਾਈਡੈਂਟ ਗਰੁੱਪ ਨੇ “ਅਰਥ ਵੀਕ 2025” ਦੌਰਾਨ ਵਾਤਾਵਰਣਕ ਪਹਲਾਂ ਰਾਹੀਂ ਆਪਣੀ ਹਰੇ ਵਾਤਾਵਰਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ

Trident Group, Earth Week, Earth Week 2025, Corporate Social Responsibility, CSR, Individual Social Responsibility, ISR

Web Admin

Web Admin

5 Dariya News

ਚੰਡੀਗੜ੍ਹ , 03 May 2025

Last updated on: May 03, 2025, 17:14 IST

ਵਾਤਾਵਰਣਕ ਸਥਿਰਤਾ ਅਤੇ ਕਾਰਪੋਰੇਟ ਸੋਸ਼ਲ ਜ਼ਿੰਮੇਵਾਰੀ (ਸੀ.ਏਸ.ਆਰ ) ਪ੍ਰਤੀ ਆਪਣੀ ਅਟੁੱਟ ਪਰਤਿਬੱਧਤਾ ਨੂੰ ਮਜ਼ਬੂਤ ਕਰਦਿਆਂ, ਭਾਰਤ ਦੇ ਪ੍ਰਮੁੱਖ ਵਪਾਰਕ ਗਰੁੱਪ ਅਤੇ ਕਪੜਾ ਉਦਯੋਗ ਵਿੱਚ ਵਿਸ਼ਵ ਪੱਧਰੀ ਅਗਵਾਈ ਰੱਖਣ ਵਾਲੀ ਕੰਪਨੀ ਟ੍ਰਾਈਡੈਂਟ ਗਰੁੱਪ ਨੇ ਸਮੂਦਾਈ-ਚਲਿਤ ਪਹਿਲਕਦਮੀਆਂ ਦੀ ਇੱਕ ਲੜੀ ਰਾਹੀਂ ਅਰਥ ਵੀਕ 2025 ਮਨਾਇਆ।

ਕੰਪਨੀ ਦੇ ਕਰਮਚਾਰੀਆਂ ਨੇ ਗ੍ਰੀਨ ਆਫ਼ਿਸ ਅਭਿਆਸਾਂ ਅਤੇ ਅੰਦਰੂਨੀ ਮੁਕਾਬਲਿਆਂ ਵਿੱਚ ਪੂਰੀ ਹਲਾਸ਼ੇਰੀ ਨਾਲ ਭਾਗ ਲਿਆ। ਇਹ ਯਤਨ ਸਿਰਫ ਨੀਤੀਆਂ ਤੱਕ ਸੀਮਤ ਨਹੀਂ, ਸਗੋਂ ਰੋਜ਼ਾਨਾ ਦੇ ਕਾਰਜਾਂ ਵਿੱਚ ਸਥਿਰਤਾ ਨੂੰ ਅਮਲ ਵਿਚ ਲਿਆਉਣ ਦੀ ਟ੍ਰਾਈਡੈਂਟ ਦੀ ਸੰਸਕ੍ਰਿਤੀ ਨੂੰ ਦਰਸਾਉਂਦੇ ਹਨ।

ਪੰਜਾਬ ਵਿੱਚ ਟ੍ਰਾਈਡੈਂਟ ਦੇ ਸੰਗੇਰਾ ਉਤਪਾਦਨ ਯੂਨਿਟ ਵਿੱਚ, ਗਰੁੱਪ ਨੇ ਪਵਨ ਸੇਵਾ ਸਮਿਤੀ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਯੋਗਤਾਵਾਂ ਵਾਲੇ ਬੱਚਿਆਂ ਦੇ ਸਕੂਲ ਵਿੱਚ ਅਰਥ ਵੀਕ 2025 ਦੀ ਥੀਮ 'ਤੇ ਚਿੱਤਰਕਲਾ ਮੁਕਾਬਲੇ ਦਾ ਆਯੋਜਨ ਕੀਤਾ। ਇਸ ਇਵੈਂਟ ਦਾ ਉਦੇਸ਼ ਰਚਨਾਤਮਕ ਅਭਿਵਿਆਕਤੀ ਰਾਹੀਂ ਵਾਤਾਵਰਣ ਜਾਗਰੂਕਤਾ ਨੂੰ ਹੋਰ ਵਧਾਨਾ ਸੀ, ਜਿਸ ਵਿੱਚ ਬੱਚਿਆਂ ਨੇ ਕਲਾ ਰਾਹੀਂ ਕੁਦਰਤ ਪ੍ਰਤੀ ਆਪਣਾ ਪਿਆਰ ਦਰਸਾਇਆ। 

ਟ੍ਰਾਈਡੈਂਟ ਦੇ ਨੁਮਾਇੰਦਿਆਂ ਨੇ ਬੱਚਿਆਂ ਦੀ ਕਲਾ ਅਤੇ ਉਨ੍ਹਾਂ ਦੀ ਰਚਨਾਤਮਕਤਾ ਦੀ ਖੂਬ ਸਰਾਹਨਾ ਕੀਤੀ। ਇਸੇ ਤਰ੍ਹਾਂ ਮੱਧ ਪ੍ਰਦੇਸ਼ ਦੇ ਬੁਧਨੀ ਉਤਪਾਦਨ ਇਕਾਈ ਵਿੱਚ, ਗਰੁੱਪ ਦੀ ਕਾਰਪੋਰੇਟ ਸੋਸ਼ਲ ਜ਼ਿੰਮੇਵਾਰੀ (ਸੀ.ਏਸ.ਆਰ ) ਸ਼ਾਖਾ ਟ੍ਰਾਈਡੈਂਟ ਹਿਊਮੈਨਿਟੀ ਫਾਊਂਡੇਸ਼ਨ ਨੇ 'ਨਿਰਮਲ ਨਰਮਦਾ ਅਭਿਆਨ' ਦੀ ਅਗਵਾਈ ਕੀਤੀ ਜੋ ਨਰਮਦਾ ਨਦੀ ਦੇ ਅਵਲੀ ਘਾਟ 'ਤੇ ਸਫਾਈ ਅਤੇ ਸੰਰਕਸ਼ਣ ਉੱਤੇ ਕੇਂਦਰਿਤ ਇੱਕ ਮਹੱਤਵਪੂਰਨ ਵਾਤਾਵਰਣਕ ਪਹਲ ਸੀ। 

ਇਸ ਅਭਿਆਨ ਵਿੱਚ 100 ਤੋਂ ਵੱਧ ਸਵੇਚਛਾ ਸੇਵਕਾਂ  ਜਿਨ੍ਹਾਂ ਵਿੱਚ ਟ੍ਰਾਈਡੈਂਟ ਦੇ ਕਰਮਚਾਰੀ, ਕਾਰਪੋਰੇਟ ਸੋਸ਼ਲ ਜ਼ਿੰਮੇਵਾਰੀ (ਸੀ.ਏਸ.ਆਰ ) ਟੀਮ ਅਤੇ ਸਥਾਨਕ ਵਾਸੀ ਸ਼ਾਮਿਲ ਸਨ ਨੇ ਹੁਮ ਹੁਮਾ ਕੇ ਹਿਸਾ ਲੇਯਾ ਅਤੇ ਨਦੀ ਦੇ ਪੁਨਰਜੀਵਨ ਲਈ ਇੱਕ ਜੁੱਟ ਹੋਏ। ਟ੍ਰਾਈਡੈਂਟ ਗਰੁੱਪ ਲਈ ਵਾਤਾਵਰਣਕ ਸਥਿਰਤਾ ਸਿਰਫ਼ ਇੱਕ ਜ਼ਿੰਮੇਵਾਰੀ ਨਹੀਂ, ਸਗੋਂ ਜੀਵਨ ਦੀ ਇੱਕ ਸ਼ੈਲੀ ਹੈ। 

ਚਾਹੇ ਦਫ਼ਤਰਾਂ ਵਿੱਚ ਹਰੇ-ਭਰੇ ਅਭਿਆਸ ਹੋਣ ਜਾਂ ਖੇਤਰੀ ਸਫਾਈ ਅਭਿਆਨਾਂ ਵਿੱਚ ਭਾਗੀਦਾਰੀ ਹਰੇਕ ਯਤਨ ਇੱਕ ਹਰੇ ਅਤੇ ਸਾਫ਼ ਸੁਥਰੇ ਗ੍ਰਹਿ ਲਈ ਕੰਪਨੀ ਦੀ ਪੂਰੀ ਵਚਨਬੱਧਤਾ ਦਾ ਪਰਮਾਣ ਹੈ। ਇਹ ਸਾਰੀਆਂ ਪਹਲਾਂ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਪਦਮ ਸ਼੍ਰੀ ਰਾਜਿੰਦਰ ਗੁਪਤਾ ਅਤੇ ਕਾਰਪੋਰੇਟ ਸੋਸ਼ਲ ਜ਼ਿੰਮੇਵਾਰੀ (ਸੀ.ਏਸ.ਆਰ) ਦੀ ਪ੍ਰਮੁਖ ਸ੍ਰੀਮਤੀ ਮਧੂ ਗੁਪਤਾ ਦੇ ਦੂਰਦਰਸ਼ੀ ਨੇਤ੍ਰਿਤਵ ਹੇਠ ਸਫਲਤਾਪੂਰਕ ਅੰਜਾਮ ਦਿੱਤੀਆਂ ਗਈਆਂ। 

ਉਨ੍ਹਾਂ ਦੀ ਰਾਹਨੁਮਾਈ ਗਰੁੱਪ ਦੀ ਵਾਤਾਵਰਣਕ ਨੇਤ੍ਰਿਤਵ ਅਤੇ ਜਮੀਨੀ ਪੱਧਰ ਉੱਤੇ ਸਮੂਦਾਈ ਕੇਂਦਰਿਤ ਕਾਰਜਾਂ 'ਤੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦੀ ਹੈ। ਅਰਥ ਵੀਕ ਤੋਂ ਪਰੇ ਵੀ, ਟ੍ਰਾਈਡੈਂਟ ਗਰੁੱਪ ਕਈ ਉੱਚ ਪ੍ਰਭਾਵ ਵਾਲੀਆਂ ਸਥਾਈ ਪ੍ਰੋਜੈਕਟਾਂ ਦੀ ਅਗਵਾਈ ਕਰਦਾ ਆ ਰਿਹਾ ਹੈ, ਜਿਨ੍ਹਾਂ ਵਿੱਚ ਪੰਜਾਬ ਵਿੱਚ ਚਲ ਰਹੀ 'ਪਰਾਲੀ ਸਮਾਧਾਨ ਪਹਲ' ਸ਼ਾਮਿਲ ਹੈ ਜੋ ਕਿ ਪਰਾਲੀ ਸਾੜਨ ਦੀ ਸਮੱਸਿਆ ਨੂੰ ਸਮਾਪਤ ਕਰਕੇ ਖੇਤੀਬਾੜੀ ਦੇ ਬਚੇ ਹੋਏ ਅਵਸ਼ੇਸ਼ਾਂ ਨੂੰ ਉਪਯੋਗੀ ਸੰਸਾਧਨਾਂ ਵਿੱਚ ਬਦਲਣ ਵਿੱਚ ਮਦਦ ਕਰਦੀ ਹੈ। 

ਇਸ ਮੁਹਿੰਮ ਦੇ ਨਾਲ ਹਵਾ ਪ੍ਰਦੂਸ਼ਣ ਵਿੱਚ ਮਹੱਤਵਪੂਰਨ ਗਿਰਾਵਟ ਆਈ ਹੈ ਅਤੇ ਖੇਤੀ ਭਾਈਚਾਰੇ ਵਿੱਚ ਸਰਕੂਲਰ ਵੇਸਟ ਮੈਨੇਜਮੈਂਟ ਨੂੰ ਵਧਾਓ ਮਿਲਿਆ ਹੈ। ਇਸ ਤੋਂ ਇਲਾਵਾ, ਟ੍ਰਾਈਡੈਂਟ ਗਰੁੱਪ ਨੇ ਸੂਰਜੀ ਊਰਜਾ ਨੂੰ ਇੱਕ ਨਵਿਆਉਣਯੋਗ ਊਰਜਾ ਸਰੋਤ ਵਜੋਂ ਅਪਣਾਇਆ ਹੈ ਅਤੇ ਟੈਕਸਟਾਈਲ ਨਿਰਮਾਣ ਪ੍ਰਕਿਰਿਆ ਦੇ ਕਾਰਬਨ ਫੁੱਟਪ੍ਰਿੰਟ ਨੂੰ ਘੱਟ ਕਰਨ ਲਈ ਪਾਣੀ ਦੀ ਸਰਗਰਮੀ ਨਾਲ ਮੁੜ ਵਰਤੋਂ ਕਰਦਾ ਹੈ।

ਕਾਰਪੋਰੇਟ ਸੋਸ਼ਲ ਜ਼ਿੰਮੇਵਾਰੀ (ਸੀ.ਏਸ.ਆਰ ) ਅਤੇ ਵਿਅਕਤੀਗਤ ਸਮਾਜਿਕ ਜ਼ਿੰਮੇਵਾਰੀ (ਆਈ.ਏਸ.ਆਰ ) ਦੇ ਸਮਨਵਿਤ ਦ੍ਰਿਸ਼ਟੀਕੋਣ ਰਾਹੀਂ, ਟ੍ਰਾਈਡੈਂਟ ਗਰੁੱਪ ਭਾਰਤ ਦੇ ਕਾਰਪੋਰੇਟ ਸਥਿਰਤਾ ਦ੍ਰਿਸ਼ਟੀਕੋਣ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ ਅਤੇ ਵਿਸ਼ਵ ਕਪੜਾ ਉਦਯੋਗ ਵਿੱਚ ਇੱਕ ਵਾਤਾਵਰਣਕ ਆਗੂ ਵਜੋਂ ਆਪਣੀ ਭੂਮਿਕਾ ਨੂੰ ਬਹੁਤ ਸਮਰਪਣ ਨਾਲ ਦੁਹਰਾ ਰਿਹਾ ਹੈ।

 

Tags: Trident Group , Earth Week , Earth Week 2025 , Corporate Social Responsibility , CSR , Individual Social Responsibility , ISR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD