Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਮੁਕਤਸਰ ਨੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 May 2025

Last updated on: May 03, 2025, 23:59 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਸਤੀ ਰਾਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਗੋਨੇਆਣਾ ਪਿੰਡ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖ ਫਰੀਦ ਨਗਰ, ਗੋਨੇਆਣਾ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਕਰਮਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦ ਨਗਰੀ ਵਿਖੇ 70 ਲੱਖ 76 ਹਜਾਰ ਰੁਪਏ ਦੇ ਪ੍ਰੋਜੈਕਟਾਂ  ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ ਵਿਖੇ 9.55 ਲੱਖ ਰੁਪਏ ਸਕੂਲ ਦੇ ਕਮਰੇ ਲਈ ,ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਸਤੀ ਰਾਮ ਨਗਰ ਵਿਖੇ ਸਕੂਲ ਦੇ ਕਮਰੇ ਦੀ ਰਿਪੇਅਰ ਅਤੇ ਪਖਾਨੇ ਲਈ 4 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਗੋਨੇਆਣਾ ਪਿੰਡ ਵਿਖੇ ਸਕੂਲ ਦੇ ਕਮਰੇ ਲਈ 7.51 ਲੱਖ ਰੁਪਏ , ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖ ਫਰੀਦ ਨਗਰ ਗੋਨੇਆਣਾ ਵਿਖੇ ਸਕੂਲ ਦੇ ਕਮਰਿਆਂ ਲਈ 28.68 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਕਰਮਪੁਰਾ ਵਿਖੇ ਇੱਕ ਨਵੇਂ ਕਲਾਸ ਰੂਮ ਲਈ 7.51 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦ ਨਗਰੀ ਵਿਖੇ 13.51 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਕਮਰੇ ਅਤੇ ਚਾਰਦੀਵਾਰੀ ਦੇ ਕੰਮਾਂ ਦੇ ਉਦਘਾਟਨ ਕੀਤੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸਬੰਧਿਤ ਸਕੂਲਾਂ ਦੇ ਅਧਿਆਪਕ, ਸਕੂਲੀ ਬੱਚੇ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD