Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੱਜ ਦੇ ਵਿਦਿਆਰਥੀ ਹੀ ਨੇ ਕੱਲ ਦੇ ਰਾਸ਼ਟਰ ਨਿਰਮਾਤਾ : ਡਾ. ਕਸ਼ਮੀਰ ਸਿੰਘ ਸੋਹਲ

ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਨੁਹਾਰ- ਨਵਜੋਤ ਕੌਰ ਹੁੰਦਲ

Dr. Kashmir Singh Sohal, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਤਰਨ ਤਾਰਨ , 03 May 2025

Last updated on: May 04, 2025, 00:01 IST

ਬਿਹਤਰੀਨ ਸਿੱਖਿਆ ਅਤੇ ਸਕੂਲਾਂ ਦੇ ਆਧੁਨੀਕਰਨ ਲਈ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਅਣਥੱਕ ਯਤਨ ਕਰ ਰਹੀ ਹੈ । ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਵਧੇਰੇ ਸੁਨਹਿਰਾ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । 

ਅੱਜ ਦੇ ਵਿਦਿਆਰਥੀ ਹੀ ਆਉਣ ਵਾਲੇ ਭਵਿੱਖ ਦੇ ਨਿਰਮਾਤਾ ਹਨ ,ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਡਾ. ਕਸ਼ਮੀਰ ਸਿੰਘ ਸੋਹਲ ਨੇ ਸਰਕਾਰੀ ਐਲੀਮੈਂਟਰੀ ਸਕੂਲ ਫਤਿਹਚੱਕ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕਹੇ।ਇਸ ਮੌਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਨਵਜੋਤ ਕੌਰ ਹੁੰਦਲ ਵੱਲੋਂ  ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦੇਸ਼ਾਂ ਤੋਂ ਟ੍ਰੇਨਿੰਗ ਲੈਣ ਉਪਰੰਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਦੇਣ ਲਈ ਅਣਥੱਕ ਯਤਨ ਕਰ ਰਹੇ ਹਨ। 

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਨਾਲ ਜਿੱਥੇ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਿਲ ਕਰਨਗੇ, ਉੱਥੇ ਸਕੂਲ ਵਿੱਚ ਬੁਨਿਆਦੀ ਢਾਂਚੇ ਦਾ ਮੁਕੰਮਲ ਵਿਕਾਸ ਵੀ ਹੋਵੇਗਾ।ਉਹਨਾਂ ਕਿਹਾ ਕੀ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹੱਇਆ ਹੋਣਗੀਆਂ ਅਤੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਬਿਹਤਰੀਨ ਸਿੱਖਿਆ ਹਾਸਲ ਕਰਨਗੇ। 

ਇਸ ਮੌਕੇ ਹਲਕਾ ਕੋਆਰਡੀਨੇਟਰ ਸ੍ਰ ਗੁਰਵਿੰਦਰ ਸਿੰਘ, ਕੌਂਸਲਰ ਗਗਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ, ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰ ਮਨਜਿੰਦਰ ਸਿੰਘ, ਸਰਪੰਚ ਸ੍ਰ ਜਸਕਰਨ ਸਿੰਘ, ਸਕੂਲ ਮੁਖੀ ਮੈਡਮ ਸ਼ਰਮੀਲੀ ਅਤੇ ਸਮੂਹ ਅਧਿਆਪਕ ਸਹਿਬਾਨ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਸ਼੍ਰੀਮਤੀ ਰਾਜਬੀਰ ਕੌਰ ਕਮੇਟੀ ਮੈਂਬਰ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਇਹਨਾਂ ਸਕੂਲਾਂ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr Kashmir Singh Sohal , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD