ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ, ਸ਼੍ਰੀ ਓਮਰ ਅਬਦੁੱਲਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ਹੈਂਡਲ ‘ਤੇ ਪੋਸਟ ਕੀਤਾ: “ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ, Shri @OmarAbdullah, ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”