Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਦੇਵ ਸਿੰਘ ਆਸੀ ਨੇ ਹੁਸ਼ਿਆਰਪੁਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

Hardev Singh Aasi, District Public Relations Officer, DPRO Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 05 May 2025

Last updated on: May 06, 2025, 13:05 IST

ਪੰਜਾਬ ਸਰਕਾਰ ਵੱਲੋਂ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਨਿਯੁਕਤੀਆਂ ਦੇ ਚੱਲਦਿਆਂ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ’ਚ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹਾ ਲੋਕ ਸੰਪਰਕ ਨਗਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਇਸ ਤੋਂ ਪਹਿਲਾਂ ਵੀ ਉਹ 18 ਅਗਸਤ 2022 ਤੋਂ 6 ਸਤੰਬਰ 2024 ਦੌਰਾਨ ਹੁਸ਼ਿਆਰਪੁਰ ਵਿਖੇ ਸ਼ਾਨਦਾਰ ਸੇਵਾਵਾਂ  ਨਿਭਾਅ ਚੁੱਕੇ ਹਨ। 

ਇਸ ਮੌਕੇ ਉਨਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਹੇਠਲੇ ਪੱਧਰ 'ਤੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਵਿਚਾਲੇ ਇਕ ਪੁਲ ਦੇ  ਤੌਰ 'ਤੇ ਕੰਮ ਕਰਨਗੇ ਅਤੇ  ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਜ਼ਿਲ੍ਹੇ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ। 

ਉਨ੍ਹਾਂ ਇਹ ਵੀ ਕਿਹਾ ਕਿ ਉਹ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ। ਜ਼ਿਕਰਯੋਗ ਹੈ ਕਿ ਪੱਤਰਕਾਰਤਾ ਦੇ ਖੇਤਰ ਵਿਚ ਲੰਬਾ ਤਜ਼ਰਬਾ ਰੱਖਣ ਵਾਲੇ ਹਰਦੇਵ ਸਿੰਘ ਆਸੀ ਬਠਿੰਡਾ, ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਅਤੇ ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ ਜ਼ਿਲਿਆਂ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਲੋਕ ਸੰਪਰਕ ਦਫ਼ਤਰ ਦੇ ਸਟਾਫ ਮੈਂਬਰਾਂ ਵੱਲੋਂ ਨਵ-ਨਿਯੁਕਤ ਡੀ. ਪੀ. ਆਰ. ਓ ਦਾ ਸਵਾਗਤ ਕੀਤਾ ਗਿਆ।  

 

Tags: Hardev Singh Aasi , District Public Relations Officer , DPRO Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD