Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

8 ਮਈ ਨੂੰ ਜਲਾਲਪੁਰ ਤੋਂ ਹੋਵੇਗੀ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਰਨਗੇ ਸੰਬੋਧਨ

Jasvir Singh Raja Gill, Urmar , AAP, Aam Aadmi Party, Aam Aadmi Party Punjab, AAP Punjab, Aashika Jain, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਟਾਂਡਾ/ਹੁਸ਼ਿਆਰਪੁਰ , 05 May 2025

Last updated on: May 06, 2025, 13:16 IST

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਇਕ ਇਤਿਹਾਸਕ ਪਹਿਲ ਕੀਤੀ ਜਾ ਰਹੀ ਹੈ। ਇਸੇ ਕੜੀ ਵਿਚ 8 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਨੈਸ਼ਨਲ ਕਨਵੀਨਰ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਟਾਂਡਾ ਦੇ ਪਿੰਡ ਜਲਾਲਪੁਰ ਤੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨਗੇ। ਇਸ ਸਬੰਧ ਵਿਚ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਜਲਾਲਪੁਰ ਸਥਿਤ ਸਚਿਨ ਪੈਲੇਸ ਵਿਚ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ।

ਮੀਟਿੰਗ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਨਾਲ ਸਬੰਧਤ ਤਿਆਰੀਆਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਇਹ ਯਾਤਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸ ਵਚਨਬੱਧਤਾ ਦਾ ਹਿੱਸਾ ਹੈ ਜਿਸ ਤਹਿਤ ਸੂਬੇ ਨੂੰ ਨਸ਼ੇ ਦੀ ਚਪੇਟ ਤੋਂ ਬਾਹਰ ਕੱਢਣ ਦਾ ਸੰਕਲਪ ਲਿਆ ਗਿਆ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅੰਦੋਲਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਵੱਧ ਤੋਂ ਵੱਧ ਗਿਣਤੀ ਵਿਚ 8 ਮਈ ਨੂੰ ਜਲਾਲਪੁਰ ਪਹੁੰਚਣ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 8 ਮਈ ਨੂੰ ਸਵੇਰੇ 11 ਵਜੇ ਜਲਾਲਪੁਰ ਸਥਿਤ ਸਚਿਨ ਪੈਲੇਸ ਵਿਚ ਲੋਕਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਸਮਾਗਮ ਨੂੰ ਸਫ਼ਲ ਬਣਾਉਣ ਲਈ ਪ੍ਰਸਾਸਨ ਵਲੋਂ ਵਿਅਪਕ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੁਰੱਖਿਆ, ਟਰੈਫਿਕ ਅਤੇ ਹੋਰ ਵਿਵਸਥਾ ਨੂੰ ਲੈ ਕੇ ਸਾਰੇ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। 

ਇਸ ਮੌਕੇ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

 

 

Tags: Jasvir Singh Raja Gill , Urmar , AAP , Aam Aadmi Party , Aam Aadmi Party Punjab , AAP Punjab , Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD