Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਸੈਂਟਰਲ ਪਾਰਕ ਵਿਖੇ 2 ਲੱਖ ਦੀ ਲਾਗਤ ਨਾਲ ਤਿਆਰ ਓਪਨ ਜਿੰਮ ਦਾ ਚਰਨਜੀਤ ਸਿੰਘ ਅੱਕਾਂਵਾਲੀ ਨੇ ਕੀਤਾ ਉਦਘਾਟਨ

ਲੋਕ ਹਿੱਤ ਕੰਮਾਂ ਵਿੱਚ ਕੋਈ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਅੱਕਾਂਵਾਲੀ

AAP, Aam Aadmi Party, Aam Aadmi Party Punjab, AAP Punjab, Mansa

Web Admin

Web Admin

5 Dariya News

ਮਾਨਸਾ , 06 May 2025

Last updated on: May 06, 2025, 16:43 IST

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਉਨ੍ਹਾਂ ਨੂੰ ਖੇਡਾਂ ਅਤੇ ਕਸਰਤਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਾਨਸਾ ਦੇ ਸੈਂਟਰਲ ਪਾਰਕ ਵਿਖੇ ਓਪਨ ਜਿੰਮ ਤਿਆਰ ਕਰਵਾਇਆ ਗਿਆ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਸੈਂਟਰਲ ਪਾਰਕ ਵਿਖੇ ਓਪਨ ਜਿੰਮ ਦਾ ਉਦਘਾਟਨ ਕਰਦਿਆਂ ਕੀਤਾ। ਚੇਅਰਮੈਨ ਅੱਕਾਂਵਾਲੀ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਫੰਡਾਂ ਵਿੱਚੋ ਮਾਨਸਾ ਦੀ ਸਭ ਤੋ ਬਿਹਤਰ ਸੈਰਗਾਹ ਸੈਂਟਰਲ ਪਾਰਕ ਜਿੱਥੇ ਸਵੇਰੇ ਅਤੇ ਸ਼ਾਮ ਨੂੰ ਬਹੁਤ ਜਿਆਦਾ ਤਾਦਾਦ ਵਿੱਚ ਬੱਚੇ, ਨੌਜਵਾਨ ਅਤੇ ਬਜ਼ੁਰਗ ਵਿਅਕਤੀ ਸੈਰ ਕਰਨ ਲਈ ਆਉਂਦੇ ਹਨ, ਉਸ ਪਾਰਕ ਵਿੱਚ 2 ਲੱਖ ਦੀ ਗ੍ਰਾਂਟ ਜਾਰੀ ਕਰਕੇ ਓਪਨ ਜਿੰਮ ਤਿਆਰ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਓਪਨ ਜਿੰਮ ਵਿੱਚ ਲੋਕ ਸੈਰ ਦੇ ਨਾਲੑਨਾਲ ਕਸਰਤ ਦਾ ਵੀ ਆਨੰਦ ਮਾਣ ਸਕਦੇ ਹਨ ਅਤੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਾਰਕ ਲਈ ਜਾਂ ਸ਼ਹਿਰ ਦੀ ਬਿਹਤਰੀ ਲਈ ਹੋਰ ਕੰਮ ਵੀ ਜਲਦੀ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਲੋਕ ਹਿੱਤ ਕੰਮਾਂ ਵਿੱਚ ਕੋਈ ਵੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਸੈਂਟਰਲ ਪਾਰਕ ਦੀ ਕਮੇਟੀ, ਜ਼ਿਲ੍ਹਾ ਦਫ਼ਤਰ ਇੰਚਾਰਜ ਗੁਰਮੀਤ ਸਿੰਘ ਖੁਰਮੀ, ਈਸ਼ਵਰ ਦਾਸ, ਬਲਾਕ ਪ੍ਰਧਾਨ ਭੀਮ ਕੁਮਾਰ ਜਿੰਦਲ, ਕ੍ਰਿਸਨ ਕੁਮਾਰ , ਪਿੰਕਾ ਕੁਮਾਰ ਅਤੇ ਹੋਰ ਸਖ਼ਸ਼ੀਅਤਾਂ ਮੌਜੂਦ ਸਨ।

 

Tags: AAP , Aam Aadmi Party , Aam Aadmi Party Punjab , AAP Punjab , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD