Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

Sibin C, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 06 May 2025

Last updated on: May 06, 2025, 18:31 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ ਅਤੇ ਇਸੇ ਲੜੀ ਤਹਿਤ ਸਿਆਸੀ ਪਾਰਟੀਆਂ ਨਾਲ ਚੋਣ ਕਮਿਸ਼ਨ ਨੇ ਸਿੱਧਾ ਰਾਬਤਾ ਰੱਖਣ ਲਈ ਵਿਚਾਰ ਵਟਾਂਦਰੇ ਦਾ ਇਹ ਸਿਲਸਿਲਾ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮੌਜੂਦਾ ਕਾਨੂੰਨੀ ਢਾਂਚੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਕਮਿਸ਼ਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਇਸ ਤੋਂ ਪਹਿਲਾਂ, ਕੁੱਲ 4,719 ਸਰਬ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ 800 ਅਤੇ ਈ.ਆਰ.ਓਜ਼. ਵੱਲੋਂ 3879 ਮੀਟਿੰਗਾਂ ਸ਼ਾਮਲ ਹਨ। 

ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ ਸਨ।

 

Tags: Sibin C , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD