Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੰਦਰਪਾਲ ਸਿੰਘ ਧੰਨਾ ਨੇ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

Web Admin

Web Admin

5 Dariya News

ਚੰਡੀਗੜ੍ਹ , 07 May 2025

Last updated on: May 08, 2025, 11:18 IST

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਨੇ ਅੱਜ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਥ, ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਮੌਜੂਦ ਸਨ।ਉਹਨਾਂ ਕਿਹਾ ਕਿ ਲਾਇਬ੍ਰੇਰੀ ਵਿੱਚ ਖਾਸ ਤੌਰ ਤੇ ਪਾਰਦਰਸ਼ਤਾ ਕਾਨੂੰਨਾਂ, ਪ੍ਰਸ਼ਾਸਕੀ ਪ੍ਰਕਿਰਿਆਵਾਂ, ਸ਼ਾਸਨ ਸੁਧਾਰਾਂ ਅਤੇ ਵੱਖ- ਵੱਖ ਸੂਚਨਾ ਕਮਿਸ਼ਨਾਂ ਅਤੇ ਅਦਾਲਤਾਂ ਵੱਲੋਂ ਦਿੱਤੇ ਗਏ ਮਹੱਤਵਪੂਰਨ ਫੈਸਲਿਆਂ ਸੰਬੰਧੀ ਲਿਖਤਾਂ ਮੌਜੂਦ ਹੋਣਗੀਆਂ।

ਇਹਨਾਂ ਵਿਚ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਕਿਤਾਬਾਂ ਉਪਬਲਬਧ ਕਰਵਾਉਣ ਦੀ ਕੋਸਿ਼ਸ਼  ਹੈ ਤਾਂ ਜੋ ਵਿਆਪਕ ਪਾਠਕ ਵਰਗ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਲਾਇਬ੍ਰੇਰੀ ਦੀ ਸਥਾਪਨਾ ਵਿੱਚ  ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ  ਵਲੋਂ ਪਾਏ ਗਏ ਯੋਗਦਾਨ ਅਤੇ ਇਮਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ। ਲਾਇਬ੍ਰੇਰੀ ਦੇ ਰੂਪ ਵਿੱਚ ਇਹ ਵਡਮੁੱਲੀ ਸਹੂਲਤ ਸਿਰਫ਼ ਕਮਿਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਹੀ ਨਹੀਂ ਸਗੋਂ ਪਾਰਦਰਸ਼ਤਾ ਸਬੰਘੀ ਮਸਲਿਆਂ ਨੂੰ ਡੂੰਘਾਈ ਨਾਲ ਸਮਝਣ ਜਾਂ ਰੁਚੀ ਰੱਖਣ ਵਾਲੇ ਵਿਦਵਾਨਾਂ,ਖੋਜਾਰਥੀਆਂ ਅਤੇ ਹੋਰਨਾਂ ਲਈ ਵੀ ਇੱਕ ਅਹਿਮ ਸਰੋਤ ਕੇਂਦਰ ਵਜੋਂ ਕੰਮ ਕਰੇਗੀ।

 

Tags: Punjab Admin , Punjab Chief Information Commissioner , Inderpal Singh Dhanna , Sandeep Singh Dhaliwal , Varinderjit Singh Billing , Dr Bhupinder Singh Bath , Harpreet Sandhu , Pooja Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD