Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

ਇਸ ਤੋਂ ਪਹਿਲਾਂ ਕਮਿਸ਼ਨ ਬਸਪਾ ਅਤੇ ਭਾਜਪਾ ਵਫ਼ਦ ਨਾਲ ਵੀ ਕਰ ਚੁੱਕੈ ਮੁਲਾਕਾਤ

Sibin C, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 10 May 2025

Last updated on: May 12, 2025, 11:46 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਸ਼ਨੀਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਸੀਪੀਆਈ (ਐਮ) ਦੇ ਜਨਰਲ ਸਕੱਤਰ ਐਮ.ਏ. ਬੇਬੀ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ ਵਟਾਂਦਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਬਸਪਾ ਅਤੇ ਭਾਜਪਾ ਦੇ ਵਫ਼ਦ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ।

ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ ਅਤੇ ਇਸੇ ਲੜੀ ਤਹਿਤ ਸਿਆਸੀ ਪਾਰਟੀਆਂ ਨਾਲ ਚੋਣ ਕਮਿਸ਼ਨ ਨੇ ਸਿੱਧਾ ਰਾਬਤਾ ਰੱਖਣ ਲਈ ਵਿਚਾਰ ਵਟਾਂਦਰੇ ਦਾ ਇਹ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।

 ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮੌਜੂਦਾ ਕਾਨੂੰਨੀ ਢਾਂਚੇ ਅਨੁਸਾਰ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਦੇ ਕਮਿਸ਼ਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।  ਇਸ ਤੋਂ ਪਹਿਲਾਂ, ਕੁੱਲ 4,719 ਸਰਬ ਪਾਰਟੀ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਮੁੱਖ ਚੋਣ ਅਧਿਕਾਰੀਆਂ ਵੱਲੋਂ 40 ਮੀਟਿੰਗਾਂ, ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ 800 ਅਤੇ ਈ.ਆਰ.ਓਜ਼. ਵੱਲੋਂ 3879 ਮੀਟਿੰਗਾਂ ਸ਼ਾਮਲ ਹਨ। ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 28,000 ਤੋਂ ਵੱਧ ਨੁਮਾਇੰਦੇ ਸ਼ਾਮਲ ਹੋਏ ਸਨ।

 

Tags: Sibin C , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD