Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

30 ਅਪ੍ਰੈਲ ਨੂੰ ਲੈਟਰ ਬਾਕਸ ਦਾ ਬਟਨ ਦਬਾਓ

ਹਰ ਸਰਕਾਰ ਲੋਕ ਪੱਖੀ ਨੀਤੀਆਂ ਲਾਗੂ ਕਰਨ ਵਿੱਚ ਫੇਲ – ਬੈਂਸ

ਹਲਕਾ ਪੱਛਮੀ ਵਿਖੇ ਵੱਡੀ ਗਿਣਤੀ 'ਚ ਹਾਜ਼ਿਰ ਇਲਾਕਾ ਨਿਵਾਸੀਆਂ ਨਾਲ ਮੀਟਿੰਗ ਬਾਅਦ ਸਿਮਰਜੀਤ ਸਿੰਘ ਬੈਂਸ ਤੇ ਹੇਠਾਂ ਇਲਾਕਾ ਨਿਵਾਸੀਆਂ ਦਾ ਠਾਠਾਂ ਮਾਰਦਾ ਇਕੱਠ।

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 28 Apr 2014

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਹਲਕੇ ਅੰਦਰ ਤੂਫਾਨੀ ਦੌਰੇ ਕਰਕੇ ਚੋਣ ਪ੍ਰਚਾਰ ਕੀਤਾ। ਅੱਜ ਹਲਕਾ ਪੱਛਮੀ ਵਿਖੇ ਸ. ਬੈਂਸ ਨੇ ਚੋਣ ਮੀਟਿੰਗਾਂ ਕਰਕੇ ਵੋਟਾਂ ਮੰਗੀਆਂ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਇਲਾਕੇ ਵਿੱਚ ਬੇਹਤਰ ਸੁਵਿਧਾਵਾਂ ਦਾ ਆਨੰਦ ਮਾਨਣ ਲਈ ਉਹਨਾਂ ਦੇ ਹੱਕ ਵਿੱਚ ਵੋਟਾਂ ਮੰਗੀਆਂ। ਉਹਨਾਂ ਕਿਹਾ ਕਿ ਸਮੇ ਦੀਆਂ ਸਰਕਾਰਾਂ 'ਚੋ ਕਿਸੇ ਨੇ ਵੀ ਸੂਬੇ ਦੀ ਬੇਹਤਰੀ ਲਈ ਯੋਗ ਕਦਮ ਨਹੀ ਚੁੱਕੇ ਸਗੋ ਜਿਹੜੇ ਵੀ ਨੁਮਾਇੰਦੇ ਵੋਟਰਾਂ ਨਾਲ ਵਾਅਦੇ ਕਰਕੇ ਇੱਕ ਵਾਰ ਚੁਣੇ ਗਏ ਉਹਨਾਂ ਮੁੜ ਕੇ ਸੂਬਾ ਨਿਵਾਸੀਆਂ ਦੀ ਸਾਰ ਨਹੀ ਲਈ। ਸ. ਬੈਂਸ ਨੇ ਕਿਹਾ ਕਿ ਅਕਾਲੀ ਉਮੀਦਵਾਰ ਵਿਕਾਸ ਦੇ ਨਾਂ ਤੇ ਵੋਟਾਂ ਮੰਗ ਰਹੇ ਹਨ ਪਰੰਤੂ ਉਹਨਾਂ ਦੇ ਆਪਣੇ ਵਿਧਾਨ ਸਭਾ ਹਲਕਾ ਦਾਖਾ  ਦੇ ਲੋਕ ਵਿਕਾਸ ਕਾਰਜਾਂ ਦੇ ਦਾਅਵੇ ਖੋਲਦਿਆਂ ਅਕਾਲੀ ਵਿਧਾਇਕ ਅਤੇ ਸਰਕਾਰ ਖਿਲਾਫ ਨਾਅਰੇਬਾਜੀ ਕਰ ਰਹੇ ਹਨ। ਬਲਵਿੰਦਰ ਸਿੰਘ ਬੈਂਸ ਨੇ ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਆਉਣ ਵਾਲੀ 30 ਅਪ੍ਰੈਲ ਨੂੰ ਲੈਟਰ ਬਾਕਸ ਦਾ ਬਟਨ ਦਬਾ ਕੇ ਸੱਚ ਨੂੰ ਜਿਤਾਓ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਸ. ਬੈਂਸ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਦਾ ਭਰੋਸਾ ਦਵਾਇਆ। ਮੀਟਿੰਗ ਵਿੱਚ ਸੁਖਦੇਵ ਸੋਢੀ, ਵਿਨੋਦ ਸ਼ਰਮਾ, ਲੱਖਪਤ ਰਾਏ ਸਰਮਾ, ਰਾਕੇਸ਼ ਸੂਦ, ਨੀਟਾ, ਕੁਲਵਿੰਦਰ ਰਾਹੁਲ ਸੂਦ, ਗੁਰਪ੍ਰੀਤ ਰਾਜਾ, ਡਾ. ਸੰਜੀਵ, ਦਲਜੀਤ ਸਿੰਘ, ਲਾਲੀ ਪਨੇਸਰ, ਬਿੱਟੂ ਬਾਂਸਲ, ਅਨਿਲ ਸੂਦ, ਹਰਬੰਸ ਸਿੰਘ, ਸੁਰਜੀਤ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਿਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD