Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ - ਅਮੋਲਕ ਸਿੰਘ

ਵਿਧਾਇਕ ਅਮੋਲਕ ਸਿੰਘ ਵੱਲੋ ਹਲਕਾ ਜੈਤੋ ਦੇ ਵੱਖ-ਵੱਖ ਸਕੂਲਾਂ ਵਿਕਾਸ ਕਾਰਜਾਂ ਦਾ ਉਦਘਾਟਨ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Punjab Sikhya Kranti

5 Dariya News

5 Dariya News

5 Dariya News

ਜੈਤੋ , 14 May 2025

Last updated on: May 14, 2025, 18:04 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।  

ਵਿਧਾਇਕ ਸ.ਅਮੋਲਕ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੇਢਾ ਸਿੰਘ ਵਾਲਾ ਵਿਖੇ 15 ਲੱਖ 2 ਹਜਾਰ ਦੀ ਲਾਗਤ ਨਾਲ 2  ਸਮਾਰਟ ਕਲਾਸ ਰੂਮ , ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੱਲਾ ਵਿਖੇ 4 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਚਾਰਦਿਵਾਰੀ ਅਤੇ ਸਰਕਾਰੀ ਹਾਈ ਸਕੂਲ ਪਿੰਡ ਮੱਲਾ 1 ਲੱਖ 60 ਹਜਾਰ ਰੁਪਏ ਦੀ ਲਾਗਤ ਨਾਲ ਸਪੋਰਟਸ ਗਰਾਊਂਡ ਦਾ ਟਰੈਕ ਤੇ ਖੇਡਾਂ ਦਾ ਸਮਾਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਵਿੱਦਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

ਵਿਧਾਇਕ ਅਮੋਲਕ ਨੇ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਨਸ਼ਾ ਕਰਨ ਵਾਲੇ ਨੂੰ ਵੀ ਰੋਕਣਗੇ ਤਾਂ ਜੋ ਇੱਕ ਚੰਗੇ ਸਮਾਜ ਦੇ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਸੁਸ਼ੀਲ ਕੁਮਾਰ ਬੀ.ਪੀ.ਈ.ਓ, ਜਸਵੰਤ ਸਿੰਘ ਹਰਜੀਤ ਸਿੰਘ , ਕੁਲਵਿੰਦਰ ਸਿੰਘ, ਤੋ ਇਲਾਵਾ ਸਕੂਲਾਂ ਦਾ ਸਟਾਫ ਹਾਜ਼ਰ ਸੀ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD