Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੀਵਨ ਪੱਧਰ ਵਿਚ ਬਦਲਾਅ ਸਿੱਖਿਆ ਕਰਾਂਤੀ ਦਾ ਟੀਚਾ - ਵਿਧਾਇਕ ਬੁੱਧ ਰਾਮ

ਵਿਧਾਇਕ ਬੁੱਧ ਰਾਮ ਨੇ ਬੋਹਾ ਦੇ ਸਰਕਾਰੀ ਸਕੂਲਾਂ ’ਚ 51.19 ਲੱਖ ਰੁਪਏ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

Principal Budh Ram, Mansa,AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਾਨਸਾ , 14 May 2025

Last updated on: May 15, 2025, 13:43 IST

ਜੀਵਨ ਪੱਧਰ ਵਿਚ ਬਦਲਾਅ ਲੈ ਕੇ ਆਉਣਾ ਸਿੱਖਿਆ ਕਰਾਂਤੀ ਦਾ ਟੀਚਾ ਹੈ। ਪੜ੍ਹ ਲਿਖ ਕੇ ਹੀ ਮਨੁੱਖ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਦਾ ਹੈ। ਇਸ ਦੇ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਿੱਖਿਆ ਕਰਾਂਤੀ ਮੁਹਿੰਮ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਣ ਦਾ ਵਿਸ਼ੇਸ਼ ਉਪਰਾਲਾ ਹੈ। 

ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਬੋਹਾ ਦੇ ਸਰਕਾਰੀ ਸਕੂਲਾਂ ਦੇ ਵਿਚ 51.19 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਸਿੱਖਿਆ ਕਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਤੋਂ ਲੈ ਕੇ  ਨਵੇਂ ਸਮਾਰਟ ਕਲਾਸਰੂਮ, ਲਾਇਬ੍ਰੇਰੀਆਂ ਅਤੇ ਸਾਇੰਸ ਲੈਬਜ਼ ਦਾ ਨਿਰਮਾਣ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਲਈ ਵਧੀਆ ਅਧਿਆਪਕ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਕਿਸੇ ਵੀ ਪੱਖ ਤੋਂ ਘੱਟ ਨਹੀਂ ਹਨ। ਮਾਪਿਆਂ ਦਾ ਸਰਕਾਰੀ ਸਕੂਲਾਂ ਵਿਚ ਵਿਸਵਾਸ਼ ਪੈਦਾ ਕਰਨ ਲਈ ਤੇ ਉਨ੍ਹਾਂ ਨਾਲ ਰਾਬਤਾ ਬਣਾਉਣ ਲਈ ਸਿੱਖਿਆ ਕਰਾਂਤੀ ਸਮਾਰੋਹ ਬਹੁਤ ਹੀ ਕਾਰਗ਼ਰ ਸਿੱਧ ਹੋ ਰਹੇ ਹਨ। ਵਿਧਾਇਕ ਨੇ ਕਿਹਾ ਕਿ ਸਿੱਖਿਆ ਰੋਜ਼ਗਾਰ, ਤਰੱਕੀ ਤੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਹੋਣ ਦਾ ਰਾਹ ਹੈ। 

ਸਿੱਖਿਆ ਹਰ ਬੂਹੇ ਅਤੇ ਹਰ ਮਨੁੱਖ ਤੱਕ ਜ਼ਰੂਰ ਪਹੁੰਚੇ ਇਹ ਪੰਜਾਬ ਸਰਕਾਰ ਦਾ ਉਦੇਸ਼ ਹੈ। ਸਿੱਖਿਆ ਦੇ ਆਧਾਰ ’ਤੇ ਹੀ ਕਿਸੇ ਦੇਸ਼ ਦੀ ਤਰੱਕੀ ਤੇ ਵਿਕਾਸ ਸੰਭਵ ਹੁੰਦਾ ਹੈ। ਵਿਧਾਇਕ ਨੇ ਸਰਕਾਰੀ ਪ੍ਰਾਇਮਰੀ ਸਕੂਲ ਗਾਦੜਪੱਤੀ ਬੋਹਾ ਵਿਖੇ 13.22 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਬੋਹਾ ਵਿਖੇ 16.65 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਬੋਹਾ ਵਿਖੇ 21.32 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਹਲਕਾ ਸਿੱਖਿਆ ਕੋਆਡਰੀਨੇਟਰ ਸੁਭਾਸ਼ ਨਾਗਪਾਲ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਮਾਰਕਿਟ ਕਮੇਟੀ ਰਣਜੀਤ ਸਿੰਘ ਫਰੀਦਕੇ, ਹੈੱਡ ਟੀਚਰ ਮਨਦੀਪ ਸਰਾਂ, ਪਰਮਿੰਦਰ ਸਿੰਘ, ਸਟੇਟ ਕਮੇਟੀ ਮੈਂਬਰ ਕੁਲਵੰਤ ਸਿੰਘ, ਸੁਖਜੀਤ ਕੌਰ, ਸਮਾਜ ਸੇਵੀ ਕਮਲਦੀਪ ਬਾਵਾ, ਬਲਾਕ ਪ੍ਰਧਾਨ ਦਰਸ਼ਨ ਘਾਰੂ, ਐਮ.ਸੀ ਜਗਸੀਰ ਜੱਗਾ, ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ, ਟਰੱਕ ਯੂਨੀਅਨ ਬੋਹਾ ਪ੍ਰਧਾਨ ਨੈਬ ਸਿੰਘ, ਡਾ. ਜੱਸਾ ਸਿੰਘ, ਐਮ.ਸੀ. ਮਿੱਠੂ ਸਿੰਘ, ਸੰਤੋਖ਼ ਸਾਗਰ, ਪਿਆਰਾ ਸਿੰਘ ਗੁਰਨੇ, ਸਕੂਲ ਮੁਖੀ ਹਰਬੰਸ ਸਿੰਘ, ਚਰਨਜੀਤ ਕੌਰ ਤੇ ਹਰਫੂਲ ਸਿੰਘ, ਚੇਅਰਪਰਸਨ ਹਰਜੀਤ ਕੌਰ, ਚੇਅਰਮੈਨ ਸੀ.ਐਮ.ਸੀ. ਬਿੰਦੀ ਸਿੰਘ ਤੇ ਸੰਦੀਪ ਪੁਰੀ ਤੋਂ ਇਲਾਵਾ ਸਕੂਲ ਵਿਦਿਆਰਥੀ, ਮਾਪੇ, ਅਧਿਆਪਕ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD