Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਹਿਲਪੁਰ ਵਿਖੇ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵਾਟਰ ਟਰੀਟਮੈਂਟ ਤੇ ਸੀਵਰੇਜ ਪ੍ਰੋਜੈਕਟਾਂ 'ਤੇ ਉੱਚ ਪੱਧਰੀ ਮੀਟਿੰਗ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਹਿਲਪੁਰ , 15 May 2025

Last updated on: May 15, 2025, 17:21 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਮਾਹਿਲਪੁਰ ਜ਼ਿਲਾ ਹੁਸ਼ਿਆਰਪੁਰ  ਦੇ ਰੈਸਟ ਹਾਊਸ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਦੀ ਅਗਵਾਈ ਕੀਤੀ ਗਈ। ਜਿਸ ਵਿੱਚ ਗੜਸ਼ੰਕਰ ਅਤੇ ਮਾਹਿਲਪੁਰ ਖੇਤਰਾਂ ਵਿੱਚ ਚੱਲ ਰਹੇ ਵਾਟਰ ਟਰੀਟਮੈਂਟ ਪਲਾਂਟਾਂ, ਵਾਟਰ ਸਪਲਾਈ ਲਾਈਨਾਂ ਅਤੇ ਸੀਵਰੇਜ ਪ੍ਰੋਜੈਕਟਾਂ ਦੀ ਤਾਜ਼ਾ ਤਰੀਨ ਸਥਿਤੀ ਬਾਰੇ ਚਰਚਾ ਕੀਤੀ ਗਈ।

ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ, ਨਿਗਰਾਨ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ, ਐਸ.ਡੀ.ਓ. ਅਤੇ ਹੋਰ ਕਾਰਜ ਸਾਧਕ ਅਫਸਰਾਂ ਦੀ ਹਾਜ਼ਰੀ 'ਚ ਹੋਈ। ਇਸ ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਹਰ ਪ੍ਰੋਜੈਕਟ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨਤਕ ਪੈਸੇ ਨਾਲ ਚੱਲ ਰਹੇ ਪ੍ਰੋਜੈਕਟਾਂ 'ਚ ਪਾਰਦਰਸ਼ਿਤਾ ਅਤੇ ਤੇਜ਼ੀ ਲਿਆਉਣੀ ਜਰੂਰੀ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ। ਡਿਪਟੀ ਸਪੀਕਰ ਰੋੜੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ, "ਸਰਕਾਰੀ ਯੋਜਨਾਵਾਂ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ ਹੈ। 

ਜੇਕਰ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਜਾਂ ਢਿੱਲਮੁੱਲ ਵਿਵਹਾਰ ਸਾਹਮਣੇ ਆਇਆ, ਤਾਂ ਉਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।"ਉਨ੍ਹਾਂ ਨੇ ਮੌਕੇ 'ਤੇ ਹੀ ਕੁਝ ਥਾਵਾਂ 'ਤੇ ਪਰੇਸ਼ਾਨੀ ਦੇ ਸੂਚਕ ਇਸ਼ਾਰੇ ਮਿਲਣ 'ਤੇ ਤੁਰੰਤ ਕਾਰਵਾਈ ਲਈ ਅਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦੀ ਅਪੀਲ ਕੀਤੀ।

ਇਹ ਮੀਟਿੰਗ ਖੇਤਰੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਦੇਣ ਅਤੇ ਆਮ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਪ੍ਰਗਟ ਕਦਮ ਸਾਬਤ ਹੋਈ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD