Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਅਮੋਲਕ ਸਿੰਘ ਵੱਲੋ ਹਲਕਾ ਜੈਤੋ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕੰਮਾਂ ਦਾ ਕੀਤਾ ਗਿਆ ਉਦਘਾਟਨ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜੈਤੋ , 15 May 2025

Last updated on: May 16, 2025, 15:56 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। 

ਵਿਧਾਇਕ ਸ.ਅਮੋਲਕ ਸਿੰਘ ਵੱਲੋਂ  ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਵਿਖੇ 8.38 ਲੱਖ ਦੀ ਲਾਗਤ ਨਾਲ ਸਕੂਲ ਦੀ ਮੁਰੰਮਤ ਅਤੇ ਇਸੇ ਤਰ੍ਹਾਂ ਸਰਕਾਰੀ ਹਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਬੀਆਂ ਵਿਖੇ 29.95 ਲੱਖ ਰੁਪਏ ਦੀ ਲਾਗਤ ਨਾਲ ਕਮਰੇ, ਚਾਰ ਦੀਵਾਰੀ ਅਤੇ ਵੱਖ ਵੱਖ ਕੰਮਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ। 

ਉਨ੍ਹਾਂ ਕਿਹਾ ਕਿ ਵਿੱਦਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਹੈ। 

ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਨਸ਼ਾ ਕਰਨ ਵਾਲੇ ਨੂੰ ਵੀ ਰੋਕਣਗੇ ਤਾਂ ਜੋ ਇੱਕ ਚੰਗੇ ਸਮਾਜ ਦੇ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਪ੍ਰਿੰਸੀਪਲ ਬੀਰਬਲ ਸਿੰਘ, ਚੇਅਰਮੈਨ ਐਸ.ਐਮ.ਸੀ ਰਣਜੀਤ ਕੌਰ, ਸਟੇਜ ਸੈਕਟਰੀ ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਲੈਕਚਰਾਰ, ਪਨੀਤ ਕੁਮਾਰ ਲੈਕਚਰਾਰ, ਕਰਮਜੀਤ ਸਿੰਘ ਡੋਡ ਸੀਨੀਅਰ ਆਗੂ (ਆਪ), ਜਿਲ੍ਹਾ ਕੁਆਰਡੀਨੇਟਰ ਜਸਵਿੰਦਰ ਸਿੰਘ ਬਰਗਾੜੀ ਅਤੇ ਸਕੂਲਾਂ ਦਾ ਸਟਾਫ ਹਾਜ਼ਰ  ਸਨ। 

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD