Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਾ ਮੁਕਤੀ ਯਾਤਰਾ : ਨਸ਼ੇ ਨੂੰ ਸਮੂਹਿਕ ਸਾਥ ਨਾਲ ਜੜੋਂ ਖਤਮ ਕੀਤਾ ਜਾਵੇਗਾ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਹਰਗੋਬਿੰਦਰਪੁਰ ਸਾਹਿਬ (ਬਟਾਲਾ) , 16 May 2025

Last updated on: May 17, 2025, 12:41 IST

‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਅੱਜ ਵਿਧਾਇਕ ਅਮਰਪਾਲ ਸਿੰਘ ਵਲੋਂ ਪਿੰਡ ਵੱਡਾ ਰੰਗੜ ਨੰਗਲ, ਜੈਤੋ ਸਰਜਾ ਅਤੇ ਜਹਾਦਪੁਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਗਈ ਅਤੇ ਲੋਕਾਂ ਨੂੰ ਨਸ਼ਾ ਖਤਮ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਵਿਰੁੱਧ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਿੱਚ ਹੁਣ ਸਰਕਾਰ ਵੱਲੋਂ 16 ਮਈ ਤੋਂ ਪਿੰਡ ਪੱਧਰ ਅਤੇ ਵਾਰਡ ਪੱਧਰ ’ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। 

ਜਿਸ ਵਿੱਚ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਨਸ਼ਾ ਮੁਕਤੀ ਯਾਤਰਾ’ ਨਾਲ ਜੁੜਨ ਅਤੇ ਨਸ਼ੇ ਨੂੰ ਜੜੋ ਖ਼ਤਮ ਕਰਨ ਲਈ ਅੱਗੇ ਆ ਕੇ ਸਹਿਯੋਗ ਕਰਨ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋ ਂਨਸੇ ਨੂੰ ਜੜ੍ਹੋ ਖਤਮ ਕਰਨ ਦਾ ਤਹੱਈਆ ਕੀਤਾ ੋਹਇਆ ਹੈ ਅਤੇ ਸਾਰਿਅ ਦੇਾ ਸਥ ਨਾਲ ਇਸ ਬਿਮਾਰੀ ਨੂੰ ਖਤਮ ਕੀਤਾ ਜਾਵੇਗੀ। ਉਨਾਂ ਦੱਸਿਆ ਕਿ ਪੁੱਲਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਸੰਪੰਤੀ ਕੁਰਕ ਕਰਨ ਦੇ ਨਾਲ-ਨਾਲ ਉਨਾਂ ਵਲੋਂ ਨਾਜਾਇਜ਼ ਤੋਰ ’ਤੇ ਉਸਾਰੀਆਂ ਗਈਆਂ ਇਮਾਰਤਾਂ ਨੂੰ ਢਾਹਿਆ ਜਾ ਰਿਹਾ ਹੈ।

ਇਸ ਮੌਕੇ ਹਲਕਾ ਕੁਆਡੀਨੇਟਰ ਕਿਸਾਨ ਵਿੰਗ ਦੇ ਪ੍ਰਧਾਨ ਹਰਜਿੰਦਰ ਸਿੰਘ ਯਾਹਦਪੁਰ, ਦਫਤਰ ਇੰਚਾਰਜ ਗੁਰਪ੍ਰੀਤ ਸਿੰਘ ਸੋਡੀ, ਪ੍ਰੈਸ ਸਕੱਤਰ ਹਨੀ ਦਿਓਲ, ਬਲਾਕ ਪ੍ਰਧਾਨ ਇਕਬਾਲ ਸਿੰਘ ਭੋਮਾ, ,ਪੀਏ ਨਵ ਭਿੰਡਰ ਸੋਸ਼ਲ ਮੀਡੀਆ ਇੰਚਾਰਜ ਮੁਖਤਾਰ ਸਿੰਘ ਬੋਝਾ, ਬਲਵਿੰਦਰ ਸਿੰਘ ਦਕੋਹਾ, ਬਲਾਕ ਪ੍ਰਧਾਨ ਹਿਰਦੇਪਾਲ ਸਿੰਘ ਚੌਧਰੀਵਾਲ, ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ ਸੰਦਲਪੁਰ, ਸਰਪੰਚ ਚਰਨਜੀਤ ਸਿੰਘ, ਸੀਨੀਅਰ ਆਪ ਆਗੂ ਕਵਲਜੀਤ ਸਿੰਘ ਆਧੋਵਾਲੀ, ਮੈਡੀਕਲ ਅਫਸਰ ਸ਼ੁਭ ਅੰਮ੍ਰਿਤ ਕੌਰ, ਸੈਕਟਰੀ ਹਰਵਿੰਦਰ ਸਿੰਘ , ਗਰਦੌਰ ਰੂਪ ਦਮਨ, ਪਟਵਾਰੀ ਜਨਕ ਰਾਜ, ਆਦਿ ਹਾਜ਼ਰ ਸਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD