Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਜਿੰਦਰਪਾਲ ਕੌਰ ਛੀਨਾ ਵੱਲੋਂ ਨੰਗਲ ਡੈਮ ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ 'ਚ ਸ਼ਮੂਲੀਅਤ

ਕਿਹਾ! ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣਾ ਵਾਜਿਬ ਨਹੀਂ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Protest, Agitation, Demonstration

Web Admin

Web Admin

5 Dariya News

ਨੰਗਲ , 16 May 2025

Last updated on: May 17, 2025, 15:39 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸ਼ੁੱਕਰਵਾਰ ਨੂੰ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਮੁੱਦੇ 'ਤੇ ਨੰਗਲ ਡੈਮ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਭੇਜਣ ਦਾ ਸਖ਼ਤ ਵਿਰੋਧ ਕੀਤਾ। ਦਿਨ-ਰਾਤ ਦੇ ਇਸ ਵਿਰੋਧ ਪ੍ਰਦਰਸ਼ਨ ਦਾ ਉਦੇਸ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਰਾਜ ਸਰਕਾਰਾਂ ਦੇ ਨਾਲ-ਨਾਲ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਪ੍ਰਤੀ ਰੋਸ ਪ੍ਰਗਟਾਉਂਦਿਆਂ ਪੰਜਾਬ ਤੋਂ ਪਾਣੀ ਛੱਡਣ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।  

ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਪਣੀ ਜ਼ਮੀਨ 'ਤੇ ਕਈ ਤਰ੍ਹਾਂ ਦੇ ਡੈਮ ਅਤੇ ਨਹਿਰਾਂ ਬਣਾਈਆਂ ਅਤੇ ਦੂਜੇ ਸੂਬਿਆਂ ਨੂੰ ਮੁਫ਼ਤ ਪਾਣੀ ਮੁਹੱਈਆ ਕਰਵਾਇਆ। ਪਰ, ਰਾਜ ਦੇ ਲੋਕ ਅਜੇ ਵੀ ਆਪਣੀਆਂ ਫਸਲਾਂ ਲਈ ਭੂਮੀਗਤ ਪਾਣੀ ਦੀ ਵਰਤੋਂ ਕਰ ਰਹੇ ਹਨ। ਹੁਣ ਅਜਿਹਾ ਨਹੀਂ ਹੋਵੇਗਾ ਅਤੇ ਸੂਬੇ ਦੇ ਡੈਮਾਂ ਅਤੇ ਨਹਿਰਾਂ 'ਤੇ ਪਹਿਲਾ ਹੱਕ ਪੰਜਾਬ ਦਾ ਹੈ। 

ਬੀ.ਬੀ.ਐਮ.ਬੀ. ਉੱਤੇ 60 ਪ੍ਰਤੀਸ਼ਤ ਕੰਟਰੋਲ ਹੋਣ ਦੇ ਬਾਵਜੂਦ, ਪ੍ਰਬੰਧਨ ਬੋਰਡ ਕੇਂਦਰ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ, ਜਿਸ ਨੂੰ ਕੀਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD