Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਹਲਕੇ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਸਾਫ-ਸੁਥਰਾ ਹੋਵੇਗਾ ਪ੍ਰਾਪਤ-ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

5 Dariya News

5 Dariya News

5 Dariya News

ਫਰੀਦਕੋਟ , 16 May 2025

Last updated on: May 17, 2025, 17:22 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦੀ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਸ਼ਹਿਰ ਵਿਖੇ ਨਵੀਆਂ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇਕ ਮਕਸਦ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਹੁੰਦਿਆਂ ਹਲਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਕੰਮ ਅੰਮ੍ਰਿਤ-2.0 ਸਕੀਮ ਅਧੀਨ ਕਰਵਾਇਆ ਜਾਣਾ ਹੈ। ਜਿਸਦੀ ਡੀ.ਪੀ.ਆਰ ਲਾਗਤ 1950.71 ਲੱਖ ਰੁਪਏ ਹੈ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 31 ਕਿ:ਮੀ: ਡੀ.ਆਈ.ਕੇ-7 ਪਾਣੀ ਦੀ ਪਾਈਪ ਪਾਈ ਜਾਵੇਗਾ, ਜਿੰਨਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਰੋਡ, ਜਲਾਲੇਆਣਾ ਰੋਡ, ਸਿੱਖਾ ਵਾਲਾ ਰੋਡ, ਸਾਂਈ ਮੰਦਰ ਰੋਡ, ਬੀੜ ਸਿੱਖਾ ਵਾਲਾ ਰੋਡ, ਦੇਵੀ ਵਾਲਾ ਰੋਡ, ਬਠਿੰਡਾ ਰੋਡ, ਜੈਤੋ ਰੋਡ, ਅਤੇ ਇਸਦੇ ਨਾਲ ਲੱਗਦੇ ਏਰੀਏ ਸ਼ਾਮਿਲ ਹਨ। 

ਉਨ੍ਹਾਂ ਕਿਹਾ ਕਿ ਸਾਰਾ ਕੰਮ 12 ਮਹੀਨਿਆਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲਾ ਪਾਣੀ ਸਾਫ-ਸੁਥਰਾ ਪ੍ਰਾਪਤ ਹੋਵੇਗਾ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਗੁਰਮੀਤ ਸਿੰਘ ਆਰੇਵਾਲਾ, ਸਿਮਰਨਜੀਤ ਸਿੰਘ ਐਮ.ਸੀ., ਸੁਪਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਮੰਡਲ ਮੋਗਾ,ਭੋਲਾ ਸਿੰਘ, ਉਪ ਮੰਡਲ ਇੰਜੀਨੀਅਰ ਕੋਟਕਪੂਰਾ,ਜੂਨੀਅਰ ਇੰਜੀਨੀਅਰ ਪ੍ਰਵੇਸ਼ ਬਾਬੂ, ਜਗਮੀਤ ਸਿੰਘ ਸਿੱਧੂ, ਸੁਖਜੀਤ ਸਿੰਘ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD