Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ: ਵਿਧਾਇਕ ਅਮਰਪਾਲ ਸਿੰਘ

ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ , 17 May 2025

Last updated on: May 19, 2025, 14:11 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਦੇ ਵਿਰੁੱਧ" ਤਹਿਤ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅੱਜ ਉਨ੍ਹਾਂ ਪਿੰਡ ਬਹਾਦਰ ਹੁਸੈਨ , ਮਿਸ਼ਰਪੁਰਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਮੌਜੂਦ ਪਿੰਡ ਵਾਸੀਆਂ ਨਸ਼ਿਆਂ ਵਿਰੁੱਧ ਸਹੁੰ ਚੁਕਾਈ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਸਾਰੇ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਨਸ਼ਾ ਤਸਕਰਾਂ ਦੇ ਮਕਾਨ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਕੱਠੇ ਹੋ ਕੇ ਨਸ਼ੇ ਵਿਰੁੱਧ ਲੜਾਂਗੇ ਕਿਉਂਕਿ ਜਦੋਂ ਤੱਕ ਆਮ ਲੋਕ ਇਸ ਮੁਹਿੰਮ ਵਿੱਚ ਸ਼ਾਮਲ ਨਹੀਂ ਹੁੰਦੇ, ਇਹ ਸਫਲ ਨਹੀਂ ਹੋ ਸਕਦਾ। 

ਇਸ ਮੌਕੇ ਦਫਤਰ ਇੰਚਾਰਜ ਗੁਰਪ੍ਰੀਤ ਸਿੰਘ ਸੋਡੀ, ਪ੍ਰੈਸ ਸਕੱਤਰ ਹਨੀ ਦਿਓਲ, ਸਰਪੰਚ ਵਰਿੰਦਰ ਸਿੰਘ ਛੋਟੇ ਚਾਹਲ, ਬਲਾਕ ਪ੍ਰਧਾਨ ਹਰਜੀਤ ਸਿੰਘ ਖੋਜੇਵਾਲ ,ਪੀਏ ਨਵ ਭਿੰਡਰ, ਯੂਥ ਪ੍ਰਧਾਨ ਦਵਿੰਦਰ ਸਿੰਘ ਮਿਸ਼ਰਪੁਰਾ, ਗੁਰਬੀਰ ਸਿੰਘ ਮਿਸ਼ਰਪੁਰਾ, ਸਰਪੰਚ ਗੁਰਮੀਤ ਸਿੰਘ ਮੀਤਾ ਖੋਜੇਵਾਲ, ਸੀਨੀਅਰ ਆਪ ਆਗੂ ਦਲਜੀਤ ਸਿੰਘ ਬਹਾਦਰ ਹੁਸੈਨ, ਬਲਾਕ ਪ੍ਰਧਾਨ ਹਿਰਦੇਪਾਲ ਸਿੰਘ ਚੌਧਰੀਵਾਲ, ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ ਸੰਦਲਪੁਰ, ਸਰਪੰਚ ਚਰਨਜੀਤ ਸਿੰਘ, ਸੀਨੀਅਰ ਆਪ ਆਗੂ ਗੁਰਦੀਪ ਸਿੰਘ ਨਸੀਰਪੁਰ, ਸੀਨੀਅਰ ਆਪ ਆਗੂ ਕਵਲਜੀਤ ਸਿੰਘ ਆਧੋਵਾਲੀ, ਐਸ ਐਚ ਓ ਗਗਨਦੀਪ ਸਿੰਘ ਰੰਗੜ ਨੰਗਲ ਆਦਿ ਹਾਜ਼ਰ ਸਨ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD