Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਲੋਕਾਂ ਦਾ ਸਾਥ ਜਰੂਰੀ –ਵਿਧਾਇਕਾ ਜੀਵਨਜੋਤ ਕੌਰ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 17 May 2025

Last updated on: May 19, 2025, 15:33 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਜਾਗਰੂਕਤਾ ਯਾਤਰਾ  ਆਰੰਭ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਪੂਰਬੀ ਦੀ ਵਿਧਾਇਕਾ ਸ਼੍ਰੀਮਤੀ ਜੀਵਨਜੋਤ ਕੌਰ ਦੀ ਅਗਵਾਈ ਨਸ਼ਿਆਂ ਖਿਲਾਫ ਅਣਖ ਜਗਾਉਂਦੀ ਇਹ ਯਾਤਰਾ ਅੱਜ ਵਾਰਡ ਨੰ: 20 ਤੋ ਵੱਲਾ ਰੋਡ ਤੋ ਸ਼ੁਰੂ ਹੋ ਕੇ ਵਾਰਡ ਨੰ: 21 ਦੇ ਰਸੂਲਪੁਰਕਲਾਂ ਤੋ ਹੁੰਦੀ ਹੋਈ ਵਾਰਡ ਨੰ: 22 ਦੇ ਰਾਜੇਸ਼ ਨਗਰ,ਹੰਸਲੀ ਰੋਡ ਤੋ ਹੁੰਦੀ ਹੋਈ ਗੁਰੂ ਤੇਗ ਬਹਾਦੁਰ ਨਗਰ ਜੀ ਵਿਖੇ ਪਹੁੰਚੀ। ਇਸ ਨਸ਼ਾ ਮੁਕਤੀ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕ ਹਾ਼ਜਰ ਸਨ।

ਵਿਧਾਇਕਾ ਜੀਵਨ ਜੋਤ  ਕੌਰ ਨੇ ਲੋਕਾਂ ਨੂੰ  ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਅੰਧਕਾਰ ਤੋਂ ਕੱਢ ਕੇ ਸਿਹਤਯਾਬ, ਤੰਦਰੁਸਤ ਅਤੇ ਰੰਗਲਾ ਰਾਜ ਬਣਾਉਣ ਦੀ ਕੋਸ਼ਿਸ਼ਾਂ ਤਹਿਤ ਅੱਜ ਹਲਕੇ ’ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਨੋਰਥ ਨਸ਼ਿਆਂ ਦੇ ਖਿਲਾਫ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ,ਸਮਾਜ ਨੂੰ ਨਸ਼ਾ ਰਹਿਤ ਬਣਾਉਣ ਅਤੇ ਨੌਜ਼ਵਾਨ ਪੀੜੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਜਾਗਰੂਕ ਕਰਨਾ ਹੈ।  

ਇਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ। ਦੱਸਣ ਯੋਗ ਹੈ ਕਿ ਆਮ ਆਦਮੀ ਪਾਰਟੀ ਵਲੋ ਲੋਕਾਂ ਨੂੰ ਨਸ਼ਿਆਂ ਤੋ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਮੋਰਚਾ ਮਾਝਾ ਜੋ਼ਨ ਦੇ ਇੰਚਾਰਜ਼ ਮੈਡਮ ਸੋਨੀਆ ਮਾਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੁਆਡੀਨੇਟਰ ਸ਼੍ਰੀ ਦੀਕਸ਼ਤ ਧਵਨ ਵਲੋ ਲੋਕਾਂ ਨੂੰ ਲਾਮਬੰਦ ਕਰਕੇ ਇਸ ਨੂੰ ਲੋਕ ਲਹਿਰ ਬਣਾਇਆ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD