Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ ਅਤੇ ਬੁੱਧ ਸਿੰਘ ਵਾਲਾ ਵਿਖੇ ਨਸ਼ਿਆ ਦੇ ਵਿਰੁੱਧ ਜੰਗ ਦਾ ਐਲਾਨ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਦਾ ਦਿੱਤਾ ਹੋਕਾ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਾਘਾਪੁਰਾਣਾ , 18 May 2025

Last updated on: May 19, 2025, 17:24 IST

ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਬਾਘਾਪੁਰਾਣਾ ਹਲਕੇ ਦੇ ਪਿੰਡ ਮਾੜੀ ਮੁਸਤਫਾ , ਚੰਨੂਵਾਲਾ ਅਤੇ ਬੁੱਧ ਸਿੰਘ ਵਾਲਾ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਤਹਿਤ ਅਸੀਂ ਪਿੰਡ ਪਿੰਡ ਜਾ ਰਹੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦਿਆਂ ਸਹੁੰ ਵੀ ਚੁਕਾਈ। ਉਹਨਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਲਈ ਪ੍ਰੇਰਿਆ।

ਵਿਧਾਇਕ ਨੇ ਕਿਹਾ ਕਿ ਇਸ ਯਾਤਰਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ ਦੇ ਹਰੇਕ ਘਰ ਤੱਕ ਪਹੁੰਚ ਬਣਾ ਕੇ ਸੂਬੇ ਚੋਂ  ਨਸ਼ਿਆਂ ਦੀ ਬੁਰਾਈ ਨੂੰ ਜੜ ਤੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਤੋਂ ਕੀਤਾ ਗਿਆ ਹੈ।  ਉਹਨਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਇਸ ਲੜਾਈ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਦ ਇਹ ਲੜਾਈ ਲੋਕ ਲਹਿਰ ਬਣ ਗਈ ਤਾਂ ਸੂਬੇ 'ਚੋਂ ਨਸ਼ਾ ਖ਼ਤਮ ਹੁੰਦਿਆਂ ਦੇਰ ਨਹੀਂ ਲੱਗੇਗੀ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD