Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੀਵਨਜੋਤ ਕੌਰ ਨੇ ਪਿੰਡ ਵੱਲਾ ਵਿਖੇ ਕੀਤਾ ਟਿਊਬਵੈਲ ਦਾ ਉਦਘਾਟਨ

ਹਲਕਾ ਪੂਰਬੀ ਦਾ ਕੀਤਾ ਜਾਵੇਗਾ ਸਰਵਪੱਖੀ ਵਿਕਾਸ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 19 May 2025

Last updated on: May 20, 2025, 11:36 IST

ਵਿਧਾਨ ਸਭਾ ਹਲਕਾ ਪੂਰਬੀ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਜਲੀ ਪਾਣੀ ਅਤੇ ਸੀਵਰੇਜ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨਾਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਜੀਵਨਜੋਤ ਕੌਰ ਨੇ ਪਿੰਡ ਵੱਲਾ ਵਿਖੇ ਟਿਊਬਵੈਲ ਦਾ  ਉਦਘਾਟਨ ਕਰਨ ਉਪਰੰਤ ਕੀਤਾ। 

ਉਨਾਂ ਦੱਸਿਆ ਕਿ ਇਲਾਕਾਵਾਸੀਆਂ ਦੀ ਬਹੁਤ ਚਿਰਾਂ ਤੋਂ ਮੰਗ ਸੀ ਕਿ ਪਾਣੀ ਦੀ ਕਿੱਲਤ ਨੂੰ ਦੇਖਦੇ ਹੋਏ ਇਥੇ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ। ਉਨਾਂ ਕਿਹਾ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਅੱਜ ਨਵੇਂ ਟਿਊਬਵੈਲ ਦਾ ਉਦਘਾਟਨ ਕਰ ਦਿੱਤਾ ਦਿੱਤਾ ਗਿਆ ਹੈ। ਜੋ ਕਿ ਛੇਤੀ ਹੀ ਚਾਲੂ ਹੋ ਜਾਵੇਗਾ। ਉਨਾਂ ਦੱਸਿਆ ਕਿ ਇਸ ਟਿਊਬਵੈਲ ਤੇ 14 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਵਾਰਡ ਨੰਬਰ 31 ਅਧੀਨ ਪੈਂਦੇ ਇਲਾਕੇ ਸੁਦਰਸ਼ਨ ਨਗਰ ਦੀ ਨਵੀਂ ਸੜ੍ਹਕ ਦਾ ਉਦਘਾਟਨ ਕਰਦਿਆਂ ਕਿਹਾ ਕਿ 8 ਲੱਖ ਰੁਪਏ ਦੀ ਲਾਗਤ ਨਾਲ ਇਸ ਸੜ੍ਹਕ ਨੂੰ ਉਸਾਰਿਆ ਜਾਵੇਗਾ। ਉਨਾਂ ਦੱਸਿਆ ਕਿ ਹਲਕਾ ਪੂਰਬੀ ਦੀ ਕੋਈ ਵੀ ਸੜ੍ਹਕ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ। 

ਇਸ ਮੌਕੇ ਮਨਿੰਦਰ ਧਾਰੋਵਾਲੀ, ਆਸ਼ੂ ਬਾਂਸਲ, ਹਰਪਾਲ ਸਿੰਘ, ਨਿੱਜਰ, ਰਣਜੀਤ ਸਿੰਘ, ਰਮਨਦੀਪ ਸਿੰਘ, ਸੰਦੀਪ ਸਿੰਘ, ਬਲਰਾਜ ਸਿੰਘ, ਗਗਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ  ਵਿੱਚ ਲੋਕ ਹਾਜ਼ਰ ਸਨ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD