Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਤਲਾਸ਼ੀ ਦੌਰਾਨ 1.34 ਲੱਖ ਰੁਪਏ ਦੀ ਨਕਦੀ ਕੀਤੀ ਬਰਾਮਦ

Vigilance Bureau, Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫਰੀਦਕੋਟ , 19 May 2025

Last updated on: May 20, 2025, 12:35 IST

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD