Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾ ’ਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਹਰਮੀਤ ਸਿੰਘ ਪਠਾਣਮਾਜਰਾ

ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ’ਚ ਸਰਕਾਰੀ ਸਕੂਲਾਂ ਪ੍ਰਤੀ ਰੁਝਾਨ ਪੈਦਾ ਕੀਤਾ

Harmeet Singh Pathanmajra, Malwinder Singh Kang, Malvinder Singh Kang, Sanour, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸਨੌਰ/ਪਟਿਆਲਾ , 19 May 2025

Last updated on: May 20, 2025, 14:33 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਹਲਕੇ ਦੇ ਤਿੰਨ ਪਿੰਡਾਂ ਰਾਜਗੜ੍ਹ, ਭਸਮੜਾ ਤੇ ਉਲਟਪੁਰ ਦੇ ਸਕੂਲਾਂ ’ਚ ਹੋਏ ਲੱਖਾ ਦੇ ਵਿਕਾਸ ਕਾਰਜ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। 

ਇਹ ਕਾਰਜ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦਾ ਹਿੱਸਾ ਹਨ, ਜਿਨ੍ਹਾਂ ਰਾਹੀਂ ਸਕੂਲਾਂ ਵਿੱਚ ਸਿੱਖਿਆ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਲ ਕਰਨਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾ ’ਚ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖ਼ਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿਚ ਨਵੀਂ ਚਾਰਦੀਵਾਰੀ, ਨਵੇਂ ਕਮਰੇ ਅਤੇ ਹੋਰ ਵਿਕਾਸ ਕਾਰਜ ਕੀਤੇ ਗਏ ਹਨ।  ਇਸ ਮੌਕੇ ਉਲਟਪੁਰ ਦੇ ਸਰਪੰਚ ਸਿਮਰਪ੍ਰੀਤ ਸਿੰਘ, ਹਰਬੰਸ ਸਿੰਘ, ਪਰਦੀਪ ਕੌਰ ਲਖਵਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ ਥਿੰਦ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਪੱਪੂ, ਹਰਵਿੰਦਰ ਸਿੰਘ ਕਾਲਾ, ਕਸ਼ਮੀਰ ਸਿੰਘ, ਸੁਰਜੀਤ ਸਿੰਘ,  ਬੀ ਆਰ ਸੀ ਹਰਿੰਦਰ ਸਿੰਘ, ਪਰਗਟ ਸਿੰਘ, ਸੀ ਐਚ ਟੀ ਸੁਖਜਿੰਦਰ ਕੁਮਾਰ, ਸੀ ਐਚ ਸੀ ਐਚ ਟੀ ਕ੍ਰਿਸ਼ਨ ਕੌਰ, ਬੀ ਐਸ ਓ ਅੰਤਰਗੁਰਪ੍ਰੀਤ ਕੌਰ ਭੁਨਰਹੇੜੀ, ਬਲਜੀਤ ਸਿੰਘ ਚੁੰਗੀਆਂ, ਹੈਪੀ ਸਰਪੰਚ, ਕਾਲਜ ਰਾਣੀ, ਹਰਜਿੰਦਰ ਸਿੰਘ  ਹੈੱਡ ਮਾਸਟਰ, ਡਾਕਟਰ ਕਰਮ ਸਿੰਘ ਰਾਜਗੜ੍ਹ, ਰਮੇਸ਼ ਕੁਮਾਰ ਐਚ ਟੀ ਪੰਜੇਟਾਂ, ਸੁਖਜੀਵਨ ਸਿੰਘ ਅਧਿਆਪਕ ਸਾਹਿਬਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਮਾਪੇ ਅਤੇ ਬੱਚੇ ਹਾਜ਼ਰ ਸਨ।

 

Tags: Harmeet Singh Pathanmajra , Malwinder Singh Kang , Malvinder Singh Kang , Sanour , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD