Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਡਾ. ਰਵਜੋਤ ਸਿੰਘ ਡਿਊਟੀ ਦੌਰਾਨ ਅੱਗ ਨਾਲ ਜਿੰਦਗੀ ਗੁਆ ਬੈਠੇ ਮ੍ਰਿਤਕ ਫਾਇਰਮੈਨ ਗਗਨਦੀਪ ਸਿੰਘ ਦੇ ਪਿੰਡ ਖੋਟੇ ਪਹੁੰਚੇ

ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

 Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government,Dr Amandeep Kaur Arora, Manjit Singh Bilaspur

Web Admin

Web Admin

5 Dariya News

ਮੋਗਾ , 19 May 2025

Last updated on: May 20, 2025, 15:44 IST

ਮੋਗਾ ਜ਼ਿਲ੍ਹੇ ਦੇ ਪਿੰਡ ਮਹਿਮੇਵਾਲਾ ’ਚ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਵੇਲੇ ਡਿਊਟੀ ਦੌਰਾਨ ਆਪਣੀ ਜਿੰਦਗੀ ਗੁਆ ਬੈਠੇ ਫਾਇਰਮੈਨ ਗਗਨਦੀਪ ਸਿੰਘ ਦੇ ਪਿੰਡ ਖੋਟੇ ਪਹੁੰਚੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਆਏ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਲਾਸਪੁਰ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ (ਪੰਜਾਬ) ਗੁਰਪ੍ਰੀਤ ਸਿੰਘ ਖਹਿਰਾ, ਮੇਅਰ ਨਗਰ ਨਿਗਮ ਮੋਗਾ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੂਮਿਤਾ, ਚੇਅਰਮੈਨ ਮਾਰਕੀਟ ਕਮੇਟੀ ਹਰਜਿੰਦਰ ਸਿੰਘ ਰੋਡੇ ਨੇ ਵੀ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮ੍ਰਿਤਕ ਗਗਨਦੀਪ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ ਅਤੇ ਇਸਦੀ ਭਰਪਾਈ ਤਾਂ ਕਿਸੇ ਵੀ ਕੀਮਤ ‘ਤੇ ਨਹੀ ਕੀਤੀ ਜਾ ਸਕਦੀ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਮ੍ਰਿਤਕ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਦੀ ਸੰਭਵ ਸਹਾਇਤਾ ਕਰਵਾਉਣ ’ਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Amandeep Kaur Arora , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD