Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਬੁੱਧ ਰਾਮ ਵੱਲੋਂ ਹਲਕੇ ਦੇ ਸਰਕਾਰੀ ਸਕੂਲਾਂ ’ਚ 43 ਲੱਖ ਦੇ ਕਰੀਬ ਵਿਕਾਸ ਕਾਰਜਾਂ ਦਾ ਉਦਘਾਟਨ

ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਕੋਈ ਕਸਰ ਨਹੀਂ ਛੱਡਾਂਗੇ-ਵਿਧਾਇਕ ਬੁੱਧ ਰਾਮ

Principal Budh Ram, Mansa,AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਬੁਢਲਾਡਾ/ਮਾਨਸਾ , 20 May 2025

Last updated on: May 20, 2025, 18:43 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਹਲਕਾ ਬੁਢਲਾਡਾ ਦੇ ਸਰਕਾਰੀ ਸਕੂਲਾਂ ’ਚ ਕਰੀਬ 43 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣਾ ਲਾਜ਼ਮੀ ਹੈ ਜਿਸ ਦੇ ਲਈ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਮਾਰਟ ਕਲਾਸਰੂਮਜ਼, ਸਮਾਰਟ ਲੈਬਜ਼, ਕੰਪਿਊਟਰਜ਼, ਇੰਟਰਨੈਟ ਅਤੇ ਵਧੀਆ ਫਰਨੀਚਰ ਨਾਲ ਲੈਸ ਲਾਇਬ੍ਰੇਰੀਆਂ ਇਸ ਗੱਲ ਦੀ ਹਾਮ੍ਹੀ ਭਰਦੀਆਂ ਨੇ ਕਿ ਸਾਡੀ ਸਰਕਾਰ ਵੱਲੋਂ ਸਰਕਾਰ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ ਹੈ ਕਿ ਅਸੀਂ ਸਰਕਾਰੀ ਸਕੂਲਾਂ ਵਿਚ ਅਜਿਹਾ ਮਾਹੌਲ ਪ੍ਰਦਾਨ ਕਰੀਏ ਤਾਂ ਜੋ ਹਰ ਇਕ ਬੱਚਾ ਸਰਕਾਰੀ ਸਕੂਲ ਵਿਚ ਪੜ੍ਹਾਈ ਕਰਨ ਨੂੰ ਤਰਜੀਹ ਦੇਵੇ ਅਤੇ ਮਾਪਿਆਂ ਦਾ ਸਰਕਾਰੀ ਸਕੂਲਾਂ ਵਿਚ ਵਿਸ਼ਵਾਸ ਪੈਦਾ ਹੋਵੇ।ਵਿਧਾਇਕ ਨੇ ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਰੋਡ ਬੁਢਲਾਡਾ ਵਿਖੇ 35.01 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਜਾਖਲ ਕੈਂਚੀਆਂ ਵਿਖੇ 5.04 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਈ.ਜੀ.ਐਸ. ਗੁਰਨੇ ਕਲਾਂ ਵਿਖੇ 3.21 ਲੱਖ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਪਿਆਰਾ ਸਿੰਘ ਗੁਰਨੇ, ਸਕੂਲ ਮੁਖੀ ਜਸਵੀਰ ਕੌਰ, ਗੁਰਪਿਆਰ ਸਿੰਘ ਤੇ ਗੁਰਲਾਲ ਸਿੰਘ, ਚੇਅਰਮੈਨ ਐਸ.ਐਮ.ਸੀ. ਟੋਨੀ ਕੁਮਾਰ, ਬੂਟਾ ਸਿੰਘ ਤੇ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD