Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਣੀ ਚਾਨਣ ਮੁਨਾਰਾ : ਨੀਨਾ ਮਿੱਤਲ

ਵਿਧਾਇਕ ਨੀਨਾ ਮਿੱਤਲ ਨਸ਼ਾ ਮੁਕਤੀ ਮਾਰਚ ਤਹਿਤ ਪਿੰਡਾਂ ਵਿੱਚ ਪੁੱਜੇ, ਚੁਕਾਈ ਨਸ਼ਿਆਂ ਵਿਰੁੱਧ ਸਹੁੰ

Neena Mittal, Rajpura, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰਾਜਪੁਰਾ , 20 May 2025

Last updated on: May 20, 2025, 18:50 IST

ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਹਲਕੇ ਦੇ ਪਿੰਡਾਂ ਬੂਟਾ ਸਿੰਘ ਵਾਲਾ, ਬੱਲ ਮਾਜਰਾ, ਚੰਗੇਰਾ, ਧੁੰਮਾ, ਮਿਰਜਾਪੁਰ ਤੇ ਕੋਟਲਾ ਵਿਖੇ ਨਸ਼ਾ ਮੁਕਤੀ ਮਾਰਚ ਦੀ ਅਗਵਾਈ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲੋਕਾਂ ਲਈ ਚਾਨਣ ਮੁਨਾਰਾ ਬਣ ਗਈ ਹੈ।  

ਨਸ਼ਾ ਮੁਕਤੀ ਮਾਰਚ ਬਾਰੇ ਜਾਣੂ ਕਰਵਾਉਂਦਿਆਂ ਨੀਨਾ ਮਿੱਤਲ ਨੇ ਲੋਕਾਂ ਤੇ ਖਾਸ ਕਰਕੇ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਨਸ਼ੇ ਸਿਰਫ਼ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਬੱਚਿਆਂ ਦੀ ਸੁਚੱਜੀ ਪਰਵਿਰਸ਼ ਕਰੋ ਤਾਂ ਜੋ ਪੰਜਾਬ ਦਾ ਭਵਿੱਖ ਸੁਰੱਖਿਅਤ ਬਣੇ ਸਕੇ।

ਨੀਨਾ ਮਿੱਤਲ ਨੇ ਲੋਕਾਂ ਤੋਂ ਨਸ਼ਾ ਮੁਕਤੀ ਮਾਰਚ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ ਤਾਂ, ਪਿੰਡ ਵਾਸੀਆਂ ਨੇ ਵੀ ਨਸ਼ਿਆਂ ਵਿਰੁੱਧ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕਈ ਨੌਜਵਾਨਾਂ ਨੇ ਵੀ ਨਸ਼ਿਆਂ ਤੋਂ ਦੂਰ ਰਹਿਣ ਦੀ ਕਸਮ ਵੀ ਖਾਈ। ਐਸ ਐਚ ਓ ਬਨੂੜ ਗੁਰਸੇਵਕ ਸਿੰਘ ਨੇ ਨਸ਼ੇਖੋਰੀ ਦੀ ਜਾਣਕਾਰੀ ਦੇਣ ਲਈ ਤੈਅ ਕੀਤੇ ਨੰਬਰਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਅਤੇ ਲੋਕਾਂ ਨੂੰ ਨਸ਼ਾ ਤਸਕਰੀ ਵਿਰੁੱਧ ਅੱਗੇ ਆਉਣ ਦੀ ਅਪੀਲ ਕੀਤੀ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD