Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਦਵਿੰਦਰਜੀਤ ਸਿੰਘ ਲਾਡੀ ਢੋਂਸ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਆਰੰਭ

ਪਿੰਡ ਮਹਿਣਾ, ਕਪੂਰੇ, ਤਤਾਰੀਏਵਾਲਾ ਦੇ ਵਸਨੀਕਾਂ ਨੇ ਨਸ਼ਿਆਂ ਖਿਲਾਫ਼ ਕੀਤੀ ਇਕਜੁਟਤਾ ਦਿਖਾਈ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਧਰਮਕੋਟ , 23 May 2025

Last updated on: May 24, 2025, 12:02 IST

ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਹੈ ਤਹਿਤ ਹਰੇਕ ਪਿੰਡ ਤੇ ਵਾਰਡ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀ ਹਨ ਅਤੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਪ੍ਰਣ ਵੀ ਦਿਵਾਇਆ ਜਾ ਰਿਹਾ ਹੈ।

ਅੱਜ ਪਿੰਡ ਮਹਿਣਾ, ਕਪੂਰੇ, ਤਤਾਰੀਏਵਾਲਾ ਵਿਖੇ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।

ਇਸ ਮੌਕੇ 'ਤੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD