Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

Bal Mukand Sharma, Chairman Punjab State Food Commission, Punjab Food Commission, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 24 May 2025

Last updated on: May 26, 2025, 11:54 IST

ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈ ਚਰਚਾ ਦਾ ਮੁੱਖ ਮੁੱਦਾ ਦੋਵਾਂ ਰਾਜਾਂ ਵਿੱਚ ਮਿਡ ਡੇ ਮੀਲ ਸਕੀਮ ਵਿਚ ਹੋਰ ਸੁਧਾਰ ਕਰਨ ਦੀ ਦਿਸ਼ਾ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ।

ਸ਼੍ਰੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਆਪਣੇ ਰਾਜ ਵਿੱਚ ਮਿਡ ਡੇ ਮੀਲ ਸਕੀਮ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਨੇ ਪੰਜਾਬ ਵਿੱਚ ਖੁਰਾਕ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਨਵੇਂ ਨਿਰਦੇਸ਼ਾਂ ਬਾਰੇ ਦੱਸਿਆ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੌਸ਼ਟਿਕ ਰਸੋਈ ਬਾਗਾਂ ਅਤੇ ਜੜੀ-ਬੂਟੀਆਂ ਦੇ ਪੌਦਿਆਂ ਨੂੰ ਵਧਾਉਣਾ ਰਾਜ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।ਚੇਅਰਮੈਨ ਵਲੋਂ ਦੱਸਿਆ ਗਿਆ ਕਿ ਕਮਿਸ਼ਨ ਦੇ ਸਾਰੇ ਮੈਂਬਰ ਨਿਯਮਿਤ ਤੌਰ 'ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਿਡ ਡੇ ਮੀਲ, ਆਂਗਣਵਾੜੀਆਂ ਅਤੇ ਅਨਾਜ ਵੰਡ ਦੀ ਜਾਂਚ ਦਾ ਦੌਰਾ ਕਰਨ ਜਾਂਦੇ ਹਨ। 

ਹੁਣ ਸਾਰੇ ਮੈਂਬਰਾਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਪਾਣੀ ਦੇ ਨਮੂਨੇ ਵਾਲੀਆਂ ਮਸ਼ੀਨਾਂ ਅਤੇ ਅਨਾਜ ਵਿੱਚ ਨਮੀ ਦੀ ਮਾਤਰਾ ਦੀ ਜਾਂਚ ਕਰਨ ਲਈ ਨਮੀ ਮੀਟਰ ਜਾਰੀ ਕੀਤੇ ਗਏ ਹਨ।ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ, ਸ੍ਰੀਮਤੀ ਪ੍ਰੀਤੀ ਚਾਵਲਾ, ਮੈਂਬਰ ਅਤੇ ਸ੍ਰੀ ਕਮਲ ਕੁਮਾਰ ਗਰਗ  ਮੈਂਬਰ ਸਕੱਤਰ ਵਲੋਂ ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ ਪ੍ਰਸ਼ਾਦ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

 

Tags: Bal Mukand Sharma , Chairman Punjab State Food Commission , Punjab Food Commission , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD