Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ - ਅੰਮ੍ਰਿਤਪਾਲ ਸਿੰਘ ਸੁਖਾਨੰਦ

ਪਿੰਡਾਂ ਤੇ ਵਾਰਡਾਂ ਵਿੱਚ ਨਸ਼ਿਆਂ ਨੂੰ ਰੋਕਣ ਬਾਰੇ ਕੀਤਾ ਜਾ ਰਿਹੈ ਜਾਗਰੂਕ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਾਘਾਪੁਰਾਣਾ , 25 May 2025

Last updated on: May 26, 2025, 15:46 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਹਲਕੇ ਦੇ  ਪਿੰਡ ਚੰਦ ਨਵਾਂ, ਚੰਦ ਪੁਰਾਣਾ, ਗਿੱਲ ਵਿਖੇ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਤਹਿਤ ਸੰਬੋਧਨ ਕਰਦਿਆਂ ਕੀਤਾ।

 ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਹਨਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। 

ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।  

ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।

ਇਸ ਮੌਕੇ ਉਹਨਾਂ ਨਾਲ ਪਿੰਡਾਂ ਦੇ ਸਰਪੰਚ, ਪਾਰਟੀ ਦੇ ਨੁਮਾਇੰਦੇ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜਰ ਸਨ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD