Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਨਸ਼ਾ ਮੁਕਤੀ ਯਾਤਰਾ ਅਧੀਨ ਝੰਡੇਵਾਲਾ ਗਰਬੀ, ਬਘੇਲੇਵਾਲਾ, ਸੱਦਾ ਸਿੰਘ ਵਾਲਾ ਦੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਘਰ ਘਰ- ਵਿਧਾਇਕ ਅਮਨਦੀਪ ਕੌਰ ਅਰੋੜਾ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 25 May 2025

Last updated on: May 26, 2025, 15:48 IST

ਵਿਧਾਇਕ ਮੋਗਾ  ਡਾ ਅਮਨਦੀਪ ਕੌਰ ਅਰੋੜਾ  ਨੇ ਅੱਜ ਪਿੰਡ ਝੰਡੇਵਾਲਾ ਗਰਬੀ, ਬਘੇਲੇਵਾਲਾ, ਸੱਦਾ  ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਂਝੇ ਅਤੇ ਠੋਸ ਯਤਨਾਂ ਦੇ ਨਾਲ ਨਸ਼ਿਆਂ ਦਾ ਜੜੋਂ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਭਰਪੂਰ ਯੋਗਦਾਨ ਪਾਉਣ। ਇਸ ਮੌਕੇ ਉਨ੍ਹਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ ਬਲਜੀਤ ਸਿੰਘ ਚਾਨੀ ਅਤੇ ਹੋਰ ਵੀ ਮੋਹਤਬਰ ਵਿਅਕਤੀ ਹਾਜ਼ਰ ਸਨ।

ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ। 

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਸਮੇਂ ਦੀ ਅਹਿਮ ਲੋੜ ਸਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਲੋੜ ਨੂੰ ਮਹਿਸੂਸ ਕਰਦਿਆਂ ਲੋਕਾਂ ਨੂੰ ਜ਼ਮੀਨੀ ਪੱਧਰ ਉੱਤੇ ਜਾਗਰੂਕ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸਾਂਝੇ ਉਪਰਾਲੇ ਜ਼ਰੂਰੀ ਹਨ ਅਤੇ ਜਨਤਕ ਭਾਗੀਦਾਰੀ ਇਸ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਇਸ ਮੌਕੇ ਉਨ੍ਹਾਂ ਪੰਚਾਇਤਾਂ, ਪੇਂਡੂ ਡਿਫੈਂਸ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਇਸ ਉਪਰੰਤ ਵਿਧਾਇਕ ਨੇ ਲੋਕਾਂ ਨੂੰ ਆਪਣੇ ਪਿੰਡਾਂ 'ਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਈ।ਹੁਣ ਮਿਤੀ 26 ਮਈ ਨੂੰ ਵਾਰਡ ਨੰਬਰ 20, 48, 49 ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ।

 

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD