Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਫਿੱਡੇ ਕਲਾਂ ਅਤੇ ਦਾਣਾ ਰੁਮਾਣਾ ਵਿਖੇ ਪਾਈਪਲਾਈਨਾਂ ਦਾ ਰੱਖਿਆ ਨੀਂਹ ਪੱਥਰ

ਹਲਕੇ ਵਿੱਚ ਨਹਿਰੀ ਪਾਣੀ ਖੇਤਾਂ ਤੱਕ ਪੁੱਜਦਾ ਕਰਨ ਲਈ ਕਰੋੜਾਂ ਦੀ ਲਾਗਤ ਨਾਲ ਵਿਛਾਈ ਜਾਣਗੀਆਂ ਪਾਈਪਲਾਈਨਾਂ-ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 26 May 2025

Last updated on: May 26, 2025, 17:53 IST

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਫਿੱਡੇ ਕਲਾਂ ਤੇ ਦਾਣਾ ਰਮਾਣਾ ਵਿਖੇ 1 ਕਰੋੜ 20 ਲੱਖ 28 ਹਜ਼ਾਰ  ਕਰੋੜ ਦੀ ਲਾਗਤ ਨਾਲ ਨਹਿਰੀ ਪਾਣੀ ਖੇਤਾਂ ਤੱਕ ਪੁੱਜਦਾ ਕਰਨ ਲਈ 4 ਜਮੀਨਦੋਜ਼ ਪਾਈਪਲਾਈਨਾਂ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਦੇ ਲਈ ਕੰਮ ਕਰਦੀ ਰਹੀ ਹੈ ਤੇ ਹੁਣ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਸਿੰਚਾਈ ਲਈ ਵਰਤਨ ਵਾਸਤੇ ਯੋਜਨਾ ਤਿਆਰ ਕੀਤੀ ਹੈ ਜਿਸ ਰਾਹੀਂ ਨਵੇਂ ਖਾਲ, ਪਾਈਪ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪੁੱਜ ਸਕੇ।

ਉਨ੍ਹਾਂ ਕਿਹਾ ਕਿ ਪਾਣੀ ਖੇਤਾਂ ਤੱਕ ਪੁੱਜਦਾ ਕਰਨ ਲਈ ਅੱਜ ਫਿੱਡੇ ਕਲਾਂ ਅਤੇ ਪਿੰਡ ਦਾਣਾ ਰੋਮਾਣਾ ਵਿਖੇ 4 ਪਾਈਪਲਾਈਨਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ । ਜਿੰਨਾਂ ਵਿੱਚ ਫਿੱਡੇ ਕਲਾਂ ਵਿਖੇ 78 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਪਿੰਡ ਦਾਣਾ ਰੋਮਾਣਾ ਵਿਖੇ 3 ਮੋਘੇ ਤੇ ਪਾਈਪਲਾਈਨਾਂ ਜੋ ਕ੍ਰਮਵਾਰ 16 ਲੱਖ 69 ਹਜ਼ਾਰ, 09 ਲੱਖ 01 ਹਾਜ਼ਰ ਅਤੇ 15 ਲੱਖ 68 ਹਜ਼ਾਰ ਦੀ ਲਾਗਤ ਨਾਲ ਬਣ ਕੇ ਤਿਆਰ ਹੋਵੇਗਾ।ਸ. ਸੰਧਵਾਂ ਨੇ ਦੱਸਿਆ ਕਿ ਇਹ ਪ੍ਰੋਜੈਕਟ 797 ਏਕੜ ਰਕਬੇ ਹੇਠ ਬਣਾਏ ਗਏ ਹਨ, ਜਿੰਨਾਂ ਦੀ ਲੰਬਾਈ 10590 ਮੀਟਰ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੇ 1 ਕਰੋੜ 20 ਲੱਖ 28 ਹਜ਼ਾਰ ਰੁਪਏ ਖਰਚ ਆਇਆ ਹੈ। ਉਨ੍ਹਾਂ ਕਿਹਾ ਕਿ ਜਮੀਨਦੋਜ਼ ਪਾਈਪਾਂ ਦੇ ਪ੍ਰੋਜੈਕਟ ਨਾਲ 192 ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਨਿਰਮਾਣ ਨਾਲ ਪਿੰਡ ਚੱਕ ਡੱਗੂ, ਰੋਮਾਣਾ, ਚੱਕ ਸ਼ਾਮਾਂ, ਫਿੱਡੇ ਕਲਾਂ ਦੇ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਸਹੂਲਤ ਮਿਲਣ ਨਾਲ ਉਨ੍ਹਾਂ ਨੂੰ ਸਿੰਚਾਈ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ।

ਇਸ ਮੌਕੇ ਜਗਮੋਹਨ ਸਿੰਘ ਮੰਡਲ ਭੂਮੀ ਰੱਖਿਆ ਅਫਸਰ, ਰਾਜਵਿੰਦਰ ਕੌਰ, ਉੱਪ ਮੰਡਲ ਭੂਮੀ ਰੱਖਿਆ ਅਫਸਰ, ਅਨਮੋਲ ਸਿੰਘ, ਭੂਮੀ ਰੱਖਿਆ ਅਫਸਰ, ਭੁਪਿੰਦਰ ਸਿੰਘ, ਖੇਤੀਬਾੜੀ ਉੱਪ ਨਿਰੀਖਰ, ਕੰਵਰਪਾਲ ਸਿੰਘ ਸਰਵੇਅਰ, ਅਮਰੀਕ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD